27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਭਾਜਪਾ ਦੇ ਘੋਸ਼ਣਾ ਪੱਤਰ ’ਚ ਆੜ੍ਹਤੀ ਵਰਗ ਦੀਆਂ ਸਮੱਸਿਆਵਾਂ ਨੂੰ ਸ਼ਾਮਿਲ ਕਰਨ ਸੰਬੰਧੀ ਖੰਨਾ ਨੂੰ ਮੰਗ ਪੱਤਰ

ਹੁਸ਼ਿਆਰਪੁਰ, 27 ਨਵੰਬਰ (ਬਲਜਿੰਦਰਪਾਲ ਸਿੰਘ)-ਸ਼ਬਜੀ ਮੰਡੀ ਆੜ੍ਹਤੀ ਐਸੋਸੀਏਨ ਦਾ ਵਫਦ ਨੇ ਪ੍ਰਧਾਨ ਰੋਹਿਤ ਸੂਦ ਹੀਨ ਅਤੇ ਰਵੀ ਦੀ ਅਗਵਾਈ ’ਚ ਪੰਜਾਬ ਭਾਜਪਾ ਚੋਣ ਘੋਸ਼ਣਾ ਪੱਤਰ ਕਮੇਟੀ ਦੇ ਚੇਅਰਮੈਨ ਅਤੇ ਸਾਬਕਾ ਰਾਜ ਮੈਂਬਰ ਅਵਿਨਾਸ਼ ਰਾਏ ਖੰਨਾ ਨਾਲ ਕੀਤੀ ਅਤੇ ਆੜ੍ਹਤੀ ਵਰਗ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਅਤੇ ਮੰਗਾਂ ਤੋਂ ਜਾਣੂ ਕਰਵਾਉਂਦੇ ਹੋਏ ਮੰਗ ਪੱਤਰ ਦਿੱਤਾ। ਵਫਦ ਨੇ ਮੰਗ ਕੀਤੀ ਕਿ ਆੜ੍ਹਤੀ ਵਰਗ ਦੀਆਂ ਸਮੱਸਿਆਵਾਂ , ਉਨ੍ਹਾਂ ਦੇ ਹਿੱਤਾਂ ਅਤੇ ਕਾਰੋਬਾਰ ਨਾਲ ਜੁੜੀਆਂ ਜਰੂਰਤਮਾਂ ਨੂੰ ਆਉਣ ਵਾਲੇ ਵਿਧਾਨ ਸਭਾ ਚੋਣਾ ਦੇ ਮੱਦੇਨਜ਼ਰ ਭਾਜਪਾ ਦੇ ਘੋਸ਼ਣਾ ਪੱਤਰ ’ਚ ਸ਼ਾਮਿਲ ਕੀਤਾ ਜਾਵੇ।

ਅਜੀਤ ਡੈਸਕ 28-11-2026
ਹੁਸ਼ਿਆਰਪੁਰ, 27 ਨਵੰਬਰ (ਬਲਜਿੰਦਰਪਾਲ ਸਿੰਘ)-ਸ਼ਬਜੀ ਮੰਡੀ ਆੜ੍ਹਤੀ ਐਸੋਸੀਏਨ ਦਾ ਵਫਦ ਨੇ ਪ੍ਰਧਾਨ ਰੋਹਿਤ ਸੂਦ ਹੀਨ ਅਤੇ ਰਵੀ ਦੀ ਅਗਵਾਈ ’ਚ ਪੰਜਾਬ ਭਾਜਪਾ ਚੋਣ ਘੋਸ਼ਣਾ ਪੱਤਰ ਕਮੇਟੀ ਦੇ ਚੇਅਰਮੈਨ ਅਤੇ ਸਾਬਕਾ ਰਾਜ ਮੈਂਬਰ ਅਵਿਨਾਸ਼ ਰਾਏ ਖੰਨਾ ਨਾਲ ਕੀਤੀ ਅਤੇ ਆੜ੍ਹਤੀ ਵਰਗ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਅਤੇ ਮੰਗਾਂ ਤੋਂ ਜਾਣੂ ਕਰਵਾਉਂਦੇ ਹੋਏ ਮੰਗ ਪੱਤਰ ਦਿੱਤਾ। ਵਫਦ ਨੇ ਮੰਗ ਕੀਤੀ ਕਿ ਆੜ੍ਹਤੀ ਵਰਗ ਦੀਆਂ ਸਮੱਸਿਆਵਾਂ , ਉਨ੍ਹਾਂ ਦੇ ਹਿੱਤਾਂ ਅਤੇ ਕਾਰੋਬਾਰ ਨਾਲ ਜੁੜੀਆਂ ਜਰੂਰਤਮਾਂ ਨੂੰ ਆਉਣ ਵਾਲੇ ਵਿਧਾਨ ਸਭਾ ਚੋਣਾ ਦੇ ਮੱਦੇਨਜ਼ਰ ਭਾਜਪਾ ਦੇ ਘੋਸ਼ਣਾ ਪੱਤਰ ’ਚ ਸ਼ਾਮਿਲ ਕੀਤਾ ਜਾਵੇ। ਖੰਨਾ ਨੇ ਵਫਦ ਦੀਆਂ ਗੱਲਾਂ ਨੂੰ ਧਿਆਨ ਨਾਲ ਸੁਣਿਆ ਅਤੇ ਵਿਸ਼ਵਾਸ ਦੁਆਇਆ ਕਿ ਉਨ੍ਹਾਂ ਵਲੋਂ ਚੁੱਕੇ ਗਏ ਮੁਦਿਆਂ ਨੂੰ ਚੋਣ ਘੋਸ਼ਣਾ ਪੱਤਰ ਕਮੇਟੀ ਦੇ ਸਾਹਮਣੇ ਰੱਖਿਆ ਜਾਵੇਗਾ। ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਨਿਤਿਨ ਗੁਪਤਾ ਨੰਨੂੰ, ਭਾਜਪਾ ਆੜ੍ਹਤੀ ਸ਼ੈਲ ਦੇ ਪ੍ਰਧਾਨ ਸੌਰਵ ਭੋਪਾਲ, ਕੁਲਵੰਤ ਸਿੰਘ, ਰਾਜ ਕੁਮਾਰ, ਰਿੱਕੀ, ਬਲਦੇਵ ਸਿੰਘ, ਤਰਸੇਮ ਸਿੰਘ, ਹਰੀ ਚੰਦ, ਬੰਟੀ ਸਮੇਤ ਹੋਰ ਮੁਹਤਬਰ ਹਾਜ਼ਰ ਸਨ।
ਪਿਛਲੀ ਖ਼ਬਰ ਹੁਸ਼ਿਆਰਪੁਰ ’ਚ ਦੂਸਰਾ ਹੁਸ਼ਿਆਰਪੁਰ ਓਪਨ ਸ਼ਤਰੰਜ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਮਾਤਾ ਸਾਹਿਬ ਕੌਰ ਇੰਟਰਨੈਸ਼ਨਲ ਪਬਲਿਕ ਸਕੂਲ ਤਲਵੰਡੀ ਡੱਡੀਆਂ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।