28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਹੁਸ਼ਿਆਰਪੁਰ ’ਚ ਕੰਨਾਂ ਦੇ ਮੁਫ਼ਤ ਟੈਸਟ ਅਤੇ 50 ਫੀਸਦੀ ਛੋਟ ’ਤੇ ਕੰਨ ਦੀਆਂ ਮਸ਼ੀਨਾਂ ਉਪਲੱਬਧ

ਬਠਿੰਡਾ, 28 ਨਵੰਬਰ (ਅਜੀਤ ਬਿਊਰੋ)-ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ। ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ।

ਅਜੀਤ ਡੈਸਕ 29-11-2026
ਬਠਿੰਡਾ, 28 ਨਵੰਬਰ (ਅਜੀਤ ਬਿਊਰੋ)-ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ। ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ। ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ ਤੇ 50 ਫੀਸਦੀ ਛੋਟ ਉੱਪਰ ਇਹ ਮਸ਼ੀਨਾਂ 30 ਨਵੰਬਰ ਦਿਨ ਸੋਮਵਾਰ ਨੂੰ ਹੋਟਲ ਅੰਬਰ ਬੱਸ ਸਟੈਂਡ ਦੇ ਸਾਹਮਣੇ ਹੁਸ਼ਿਆਰਪੁਰ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਇਸ ਦੌਰਾਨ ਬਹੁਤ ਹੀ ਘੱਟ ਮੁੱਲ ਅਤੇ 50 ਫੀਸਦੀ ਛੋਟ ਤੇ ਸਿਰਫ਼ ਇਨ੍ਹਾਂ ਦੇ ਨਾਲ-ਨਾਲ ਜਰਮਨ ਤਕਨੀਕ ਦੀਆਂ ਡਿਜ਼ੀਟਲ ਮਸ਼ੀਨਾਂ ਵੀ ਬਹੁਤ ਸਸਤੀਆਂ ਦਿੱਤੀਆਂ ਜਾ ਰਹੀਆਂ ਹਨ। ਇਹ ਮਸ਼ੀਨਾਂ ਬੱਚਿਆਂ ਅਤੇ ਬਜ਼ੁਰਗਾਂ ਲਈ ਵਰਦਾਨ ਸਾਬਿਤ ਹੋ ਰਹੀਆਂ ਹਨ। ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਮੌਕੇ ਦਾ ਲਾਭ ਉਠਾਉਣ ਅਤੇ ਆਪਣੀ ਘੱਟ ਸੁਨਣ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ।
ਪਿਛਲੀ ਖ਼ਬਰ ਐਨ. ਐਸ. ਐਫ. ਕਿਊ. ਸਟਰੀਮ ਦੇ ਵਿਦਿਆਰਥੀਆਂ ਦਾ ਇੰਡਸਟਰੀ ਵਿਜ਼ਟ ਟੂਰ ਲਗਵਾਇਆ ਅਗਲੀ ਖ਼ਬਰ ‘ ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਸਿਹਤ ਵਿਭਾਗ ਵਲੋਂ ਜਾਂਚ ਅਤੇ ਜਾਗਰੂਕਤਾ ਗਤੀਵਿਧੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।