28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਅਰੋੜਾ ਵੰਸ਼ ਸਭਾ ਵਲੋਂ ਲੋੜਵੰਦ ਪਰਿਵਾਰ ਨੂੰ ਲੜਕੀ ਦੇ ਵਿਆਹ ਲਈ ਰਾਸ਼ਨ ਸਮੱਗਰੀ ਭੇਟ

ਹੁਸ਼ਿਆਰਪੁਰ, 28 ਨਵੰਬਰ (ਬਲਜਿੰਦਰਪਾਲ ਸਿੰਘ,ਹਰਪ੍ਰੀਤ ਕੌਰ)-ਅਰੋੜਾ ਵੰਸ਼ ਸਭਾ ਹੁਸ਼ਿਆਰਪੁਰ ਵਲੋਂ ਪ੍ਰਧਾਨ ਦੀਪਕ ਨਰੂਲਾ ਦੀ ਅਗਵਾਈ ਹੇਠ ਸ੍ਰੀ ਗੋਪਾਲ ਮੰਦਰ, ਜਲੰਧਰ ਰੋਡ ਵਿਖੇ ਇੱਕ ਲੋੜਵੰਦ ਪਰਿਵਾਰ ਦੀ ਧੀ ਦੇ ਵਿਆਹ ਲਈ ਰਾਸ਼ਨ ਸਮੱਗਰੀ ਭੇਟ ਕੀਤੀ ਗਈ। ਇਸ ਮੌਕੇ ਸਭਾ ਦੇ ਸਰਪ੍ਰਸਤ ਸੰਜੀਵ ਅਰੋੜਾ ਵਿਸ਼ੇਸ਼ ਤੌਰ ’ ਤੇ ਹਾਜ਼ਰ ਰਹੇ।

ਅਜੀਤ ਡੈਸਕ 29-11-2026
ਹੁਸ਼ਿਆਰਪੁਰ, 28 ਨਵੰਬਰ (ਬਲਜਿੰਦਰਪਾਲ ਸਿੰਘ,ਹਰਪ੍ਰੀਤ ਕੌਰ)-ਅਰੋੜਾ ਵੰਸ਼ ਸਭਾ ਹੁਸ਼ਿਆਰਪੁਰ ਵਲੋਂ ਪ੍ਰਧਾਨ ਦੀਪਕ ਨਰੂਲਾ ਦੀ ਅਗਵਾਈ ਹੇਠ ਸ੍ਰੀ ਗੋਪਾਲ ਮੰਦਰ, ਜਲੰਧਰ ਰੋਡ ਵਿਖੇ ਇੱਕ ਲੋੜਵੰਦ ਪਰਿਵਾਰ ਦੀ ਧੀ ਦੇ ਵਿਆਹ ਲਈ ਰਾਸ਼ਨ ਸਮੱਗਰੀ ਭੇਟ ਕੀਤੀ ਗਈ। ਇਸ ਮੌਕੇ ਸਭਾ ਦੇ ਸਰਪ੍ਰਸਤ ਸੰਜੀਵ ਅਰੋੜਾ ਵਿਸ਼ੇਸ਼ ਤੌਰ ’ ਤੇ ਹਾਜ਼ਰ ਰਹੇ। ਪ੍ਰਧਾਨ ਦੀਪਕ ਨਰੂਲਾ ਨੇ ਕਿਹਾ ਕਿ ਅਰੋੜਾ ਵੰਸ਼ ਸਭਾ ਭਵਿੱਖ ਵਿਚ ਵੀ ਸਮਾਜ ਸੇਵਾ ਦੇ ਕਾਰਜਾਂ ਨੂੰ ਇਸੇ ਤਰ੍ਹਾਂ ਨਿਰੰਤਰ ਜਾਰੀ ਰੱਖੇਗੀ। ਸਰਪ੍ਰਸਤ ਸੰਜੀਵ ਅਰੋੜਾ ਨੇ ਕਿਹਾ ਕਿ ਸਮਾਜ ਦੀ ਅਸਲ ਪਹਿਚਾਣ ਉਸ ਦੀ ਸੇਵਾ ਭਾਵਨਾ ਅਤੇ ਆਪਸੀ ਸਹਿਯੋਗ ਨਾਲ ਹੁੰਦੀ ਹੈ। ਇਸ ਮੌਕੇ ਅਰੋੜਾ ਖੱਤਰੀ ਵੈੱਲਫੇਅਰ ਬੋਰਡ ਦੇ ਜ਼ਿਲ੍ਹਾ ਚੇਅਰਮੈਨ ਬਲਵਿੰਦਰ ਕਤਨਾ, ਪਵਨ ਅਰੋੜਾ, ਵਿਜੇ ਅਰੋੜਾ, ਐਚ. ਕੇ. ਨਾਕੜਾ, ਗੌਰਵ ਖੱਟਰ, ਮਨੀ ਕਟਾਰੀਆ, ਅਨਿਲ ਪਾਹਵਾ, ਅਮਰਜੀਤ ਸ਼ਰਮਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਗੱਠਜੋੜ ਦੀ ਸਰਕਾਰ ਬਣਨ ’ਤੇ ਉਦਯੋਗਪਤੀ ਤੇ ਵਪਾਰੀ ਵਰਗ ਦੀਆਂ ਮੁਸ਼ਕਿਲਾਂ ਦਾ ਹੋਵੇਗਾ ਹੱਲ- ਪਰਮਾਰ ਜ਼ਿਲ੍ਹਾ ਪ੍ਰਧਾਨ ਬਣਨ... ਅਗਲੀ ਖ਼ਬਰ ਐਨ. ਐਸ. ਐਫ. ਕਿਊ. ਸਟਰੀਮ ਦੇ ਵਿਦਿਆਰਥੀਆਂ ਦਾ ਇੰਡਸਟਰੀ ਵਿਜ਼ਟ ਟੂਰ ਲਗਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।