04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਪਿੰਡ ਨਿਜ਼ਾਮਪੁਰ ਵਿਖੇ ਲਾਲ ਲਕੀਰ ਵਾਲੇ ਮਕਾਨਾਂ ਦੀ ਮਾਲਕੀ ਸੰਬੰਧੀ ਕੀਤਾ ਸਰਵੇ

ਅਜੀਤ ਡੈਸਕ 23-01-2026
ਮਲੌਦ, 22 ਜਨਵਰੀ (ਨਿਜ਼ਾਮਪੁਰ)- ਪੰਜਾਬ ਸਰਕਾਰ ਦੁਆਰਾ ਲਿਆਂਦੀ ਗਈ ਯੋਜਨਾ ਤਹਿਤ ਪਿੰਡਾਂ ਅੰਦਰ ਲਾਲ ਲਕੀਰ ਅੰਦਰ ਪੈਂਦੇ ਮਕਾਨਾਂ ਨੂੰ ਮਕਾਨ ਮਾਲਕਾਂ ਦੇ ਨਾਂਅ ਸਪੁਰਦ ਕਰਨ ਸਬੰਧੀ ਪਿੰਡ ਨਿਜ਼ਾਮਪੁਰ ਵਿਖੇ ਘਰ-ਘਰ ਜਾ ਕੇ ਮਾਲ ਵਿਭਾਗ ਦੇ ਕਰਮਚਾਰੀਆਂ ਅਤੇ ਗ੍ਰਾਮ ਪੰਚਾਇਤ ਦੇ ਅਹੁਦੇਦਾਰਾਂ ਦੁਆਰਾ ਸਰਵੇ ਕੀਤਾ ਗਿਆ | ਸਰਵੇ ਕਰਨ ਸਮੇਂ ਮਾਲ ਵਿਭਾਗ ਦੀ ਤਰਫੋਂ ਪਟਵਾਰੀ ਵੀਰਪਾਲ ਸਿੰਘ, ਸਰਪੰਚ ਲਖਵੀਰ ਸਿੰਘ, ਬਲਵੀਰ ਸਿੰਘ, ਗੁਰਮੁੱਖ ਸਿੰਘ, ਚੌਂਕੀਦਾਰ ਸਰੂਪ ਸਿੰਘ ਆਦਿ ਸ਼ਾਮਿਲ ਸਨ |
ਪਿਛਲੀ ਖ਼ਬਰ ਪਿੰਡ ਜੌਹਲਾਂ ਵਿਖੇ ਗਲੀਆਂ 'ਚ ਇੰਟਰਲਾਕ ਟਾਈਲਾਂ ਲਗਾਉਣ ਦੇ ਵਿਕਾਸ ਕਾਰਜ ਦੀ ਸ਼ੁਰੂਆਤ ਕਰਵਾਈ ਅਗਲੀ ਖ਼ਬਰ ਜੀ.ਟੀ.ਬੀ-ਆਈ.ਐੱਮ.ਟੀ. ਦਾਖਾ ਵਿਖੇ ਬਸੰਤ ਪੰਚਮੀ ਉਤਸ਼ਾਹ ਨਾਲ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।