06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਜਗਰਾਉਂ 'ਚ ਕੰਨਾਂ ਦੇ ਮੁਫ਼ਤ ਟੈਸਟ ਅਤੇ ਮਸ਼ੀਨਾਂ ਉਪਲਬਧ

ਅਜੀਤ ਡੈਸਕ 28-01-2026
ਬਠਿੰਡਾ, 27 ਜਨਵਰੀ (ਅਜੀਤ ਬਿਊਰੋ)-ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ ਤੇ 50 ਫੀਸਦੀ ਛੋਟ ਉਪਰ 29 ਜਨਵਰੀ ਦਿਨ ਵੀਰਵਾਰ ਨੂੰ ਹੋਟਲ ਕੈਨੇਡੀਅਨ ਗੈਸਟ ਹਾਊਸ, ਜੀ ਟੀ ਰੋਡ ਬੈਕ ਸਾਈਡ ਕੈਨੇਡੀਅਨ ਚਿਕਨ ਹੱਟ, ਨੇੜੇ ਪਹਿਲਵਾਨ ਦਾ ਢਾਬਾ, ਜਗਰਾਓ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਵਿਸ਼ੇਸ ਕੈਂਪ ਲਗਾਇਆ ਜਾ ਰਿਹਾ ਹੈ |
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ 'ਚ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਭੋਗ 'ਤੇ ਵਿਸ਼ੇਸ਼—ਸਵ: ਸਰਦਾਰ ਭਜਨ ਸਿੰਘ ਰਾਊਵਾਲ ਵਾਲੇ (ਹੰਬੜਾਂ)

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।