09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਗੁਰੂ ਹਰਿਗੋਬਿੰਦ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸਿੱਧਵਾਂ ਖੁਰਦ ਵਿਖੇ ਐੱਨ.ਸੀ.ਐੱਫ ਨਾਲ ਸੰਬੰਧਿਤ ਸੈਮੀਨਾਰ

ਅਜੀਤ ਡੈਸਕ 30-01-2026
ਚੌਂਕੀਮਾਨ, 29 ਜਨਵਰੀ (ਤੇਜਿੰਦਰ ਸਿੰਘ ਚੱਢਾ)-ਸਿੱਖਿਆ ਅਤੇ ਅਧਿਆਪਨ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਗੁਰੂ ਹਰਿਗੋਬਿੰਦ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸਿੱਧਵਾ ਖੁਰਦ ਵਿਖੇ ਐੱਨ.ਸੀ.ਐੱਫ ਨਾਲ ਸਬੰਧਿਤ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ਦੇ ਮੁੱਖ ਬੁਲਾਰੇ ਵਿਕਰਮਜੀਤ ਸਿੰਘ ਸਨ, ਐੱਨ.ਸੀ.ਐੱਫ. ਰਾਸ਼ਟਰੀ ਪਾਠਕ੍ਰਮ ਢਾਂਚੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੇ ਅੱਜ ਦੇ ਮਨੋਭਾਵਾਂ ਨੂੰ ਸਮਝ ਕੇ ਸਿੱਖਿਆ ਨੂੰ ਹੋਰ ਵਧੀਆ ਬਣਾਉਣਾ ਹੈ | ਸਮੁੱਚੇ ਸੈਮੀਨਾਰ ਦਾ ਆਯੋਜਨ ਪਿ੍ੰਸੀਪਲ ਮੈਡਮ ਸੰਦੀਪ ਕੌਰ ਅਤੇ ਵਾਇਸ ਪਿ੍ੰਸੀਪਲ ਮੈਡਮ ਡਾਕਟਰ ਪੁਨੀਤਾ ਸ਼ਰਮਾ ਦੀ ਦੇਖ-ਰੇਖ ਵਿਚ ਕਰਵਾਇਆ ਗਿਆ |
ਪਿਛਲੀ ਖ਼ਬਰ ਐਤੀਆਣਾ ਦੁੱਧ ਉਤਪਾਦਕ ਸਹਿਕਾਰੀ ਸਭਾ ਵਲੋਂ ਮੁਨਾਫ਼ਾ ਵੰਡ ਸਮਾਗਮ ਅਗਲੀ ਖ਼ਬਰ ਗੁਰਬਾਣੀ ਸਾਨੂੰ ਸਧਾਰਨ ਜੀਵਨ ਜਿਊਣ ਲਈ ਪ੍ਰੇਰਦੀ ਹੈ-ਸੰਤ ਬਾਬਾ ਗੁਰਦੇਵ ਸਿੰਘ ਚੰਡੀਗੜ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।