21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਪੱਤਰਕਾਰ ਤੇਜਿੰਦਰ ਸਿੰਘ ਚੱਢਾ ਦੀ ਮਾਤਾ ਬਸੰਤ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਅੱਜ

ਅਜੀਤ ਡੈਸਕ 18-02-2026
ਜਗਰਾਉਂ, 17 ਫਰਵਰੀ (ਸ਼ਮਸ਼ੇਰ ਸਿੰਘ ਗਾਲਿਬ)-ਪੱਤਰਕਾਰ ਤੇਜਿੰਦਰ ਸਿੰਘ ਚੱਢਾ ਤੇ ਜਸਵਿੰਦਰ ਸਿੰਘ ਚੱਢਾ ਦੇ ਸਤਿਕਾਰਯੋਗ ਮਾਤਾ ਬਸੰਤ ਕੌਰ ਪਤਨੀ ਸ: ਸੱਜਣ ਸਿੰਘ ਜੋ ਪਿਛਲੇ ਦਿਨੀਂ ਇਸ ਫਾਨੀ ਸੰਸਾਰ ਨੂੰ ਸਦਾ ਲਈ ਅਲਵਿਦਾ ਕਹਿ ਗਏ | ਉਨ੍ਹਾਂ ਨਮਿਤ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਅਤੇ ਅੰਤਿਮ ਅਰਦਾਸ ਅੱਜ 18 ਫਰਵਰੀ ਨੂੰ ਗੁਰਦੁਆਰਾ ਸ੍ਰੀ ਗੁਰੂ ਨਾਨਕ ਨਿਵਾਸ ਪਿੰਡ ਸਲੇਮਪੁਰਾ (ਸਿੱਧਵਾਂ ਬੇਟ) ਵਿਖੇ 12 ਤੋਂ 1 ਵਜੇ ਤੱਕ ਹੋਵੇਗੀ | ਇਸ ਮੌਕੇ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਕਾਂਗਰਸ ਦੇ ਹਲਕਾ ਇੰਚਾਰਜ ਕੈਪਟਨ ਸੰਦੀਪ ਸੰਧੂ, 'ਆਪ' ਦੇ ਹਲਕਾ ਇੰਚਾਰਜ ਡਾ. ਕੰਵਲਨੈਨ ਸਿੰਘ ਕੰਗ, ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਜਸਕਰਨ ਸਿੰਘ ਦਿਉਲ, ਸਾਬਕਾ ਵਿਧਾਇਕ ਐੱਸ.ਆਰ. ਕਲੇਰ, ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ, ਚੀਫ਼ ਇੰਜੀਨੀਅਰ ਜਗਦੇਵ ਸਿੰਘ ਹਾਂਸ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਮੇਜਰ ਸਿੰਘ ਭੈਣੀ, ਲੁਧਿਆਣਾ ਦਿਹਾਤੀ ਕਾਂਗਰਸ ਦੇ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ, ਚੇਅਰਮੈਨ ਅਮਰਜੀਤ ਸਿੰਘ ਮੁੱਲਾਂਪੁਰ, ਚੇਅਰਮੈਨ ਭੁਪਿੰਦਰ ਸਿੰਘ ਭਿੰਦਾ ਕੁਲਾਰ, ਅਮਨਦੀਪ ਸਿੰਘ ਅਮਨਾ ਸਵੱਦੀ, ਤਰਨਜੋਤ ਸਿੰਘ ਨੰਨੂੰ ਗਿੱਲ ਕੈਨੇਡਾ, ਪ੍ਰਧਾਨ ਕਮਲ ਜਵੰਦਾ ਆਸਟ੍ਰੇਲੀਆ, ਸਾਬਕਾ ਸਰਪੰਚ ਕੁਲਵੰਤ ਸਿੰਘ ਕੁਲਾਰ, ਪੰਚ ਕੁਲਦੀਪ ਸਿੰਘ ਭੰਡਾਲ, ਜਗਪਾਲ ਸਿੰਘ ਕੁਲਾਰ, ਖੇਡ ਪ੍ਰਮੋਟਰ ਪਾਲੀ ਵਿਰਕ ਕੈਨੇਡਾ, ਸਮਾਜ ਸੇਵੀ ਪਰਮਜੀਤ ਸਿੰਘ ਪੰਡੋਰੀ, ਸੰਗਠਨ ਇੰਚਾਰਜ ਪਰਮਿੰਦਰ ਸਿੰਘ ਸਿੱਧਵਾਂ, ਹੈਪੀ ਡੁਬਈ ਸੇਖੂਪੁਰਾ, ਚੇਅਰਮੈਨ ਹਰਮਨਦੀਪ ਸਿੰਘ ਕੁਲਾਰ, ਕਰਮਾ ਸਿੱਧਵਾਂ ਕੈਨੇਡਾ, ਚੇਅਰਮੈਨ ਦੀਦਾਰ ਸਿੰਘ ਮਲਕ, ਚੇਅਰਮੈਨ ਸਤਿੰਦਰਪਾਲ ਸਿੰਘ ਕਾਕਾ ਗਰੇਵਾਲ, ਸਾਬਕਾ ਸਰਪੰਚ ਪਰਮਿੰਦਰ ਸਿੰਘ ਸਿੱਧਵਾਂ, ਜਸਵੀਰ ਸਿੰਘ ਜੱਸੂ ਪੋਨਾ, ਸਰਪੰਚ ਹਰਪ੍ਰੀਤ ਸਿੰਘ ਰਾਜੂ ਪੋਨਾ, ਸਾਬਕਾ ਸਰਪੰਚ ਗੁਰਬਿੰਦਰ ਸਿੰਘ ਪੋਨਾ, ਚੇਅਰਮੈਨ ਤਰਸੇਮ ਸਿੰਘ ਚਚਰਾੜੀ, ਚੇਅਰਮੈਨ ਲਖਵਿੰਦਰ ਸਿੰਘ ਉੱਪਲ, ਸਾਬਕਾ ਸਰਪੰਚ ਲਛਮਣ ਸਿੰਘ ਕਾਕਾ ਕੋਠੇ ਪੋਨਾ, ਸਾਬਕਾ ਸਰਪੰਚ ਸਾਧੂ ਸਿੰਘ ਦਿਲਸਾਦ ਸੇਖੂਪੁਰਾ, ਸਾਬਕਾ ਸਰਪੰਚ ਰਣਜੀਤ ਸਿੰਘ ਕੋਠੇ ਹਾਂਸ, ਸਾਬਕਾ ਸਰਪੰਚ ਸਵਰਨ ਸਿੰਘ ਛੱਜਾਵਾਲ, ਸਾਬਕਾ ਸਰਪੰਚ ਸੁਖਦੇਵ ਸਿੰਘ ਸੋਹੀਆ, ਪੰਚ ਜਗਦੇਵ ਸਿੰਘ ਸਵੱਦੀ, ਗੋਲਡੀ ਸ਼ਹਿਰੀਆਂ ਤਲਵੰਡੀ, ਪ੍ਰਧਾਨ ਜਗਜੀਤ ਸਿੰਘ ਗੋਲੂ ਤਲਵੰਡੀ, ਮਾ: ਸੰਦੀਪ ਸਿੰਘ ਸੂਜਾਪੁਰ, ਸਰਪੰਚ ਲਵਜੋਤ ਸਿੰਘ ਸਨੀ ਸੂਜਾਪੁਰ, ਪ੍ਰਧਾਨ ਹਾਕਮ ਸਿੰਘ ਧਾਲੀਵਾਲ, ਥਾਣੇਦਾਰ ਸੁਖਵਿੰਦਰ ਸਿੰਘ ਹਾਂਸ, ਅਵਤਾਰ ਸਿੰਘ ਸੇਖੂਪੁਰਾ ਅਮਰੀਕਾ, ਡਾਇਰੈਕਟਰ ਜਗਦੀਪ ਸਿੰਘ ਗਿੱਲ, ਸਾਬਕਾ ਸਰਪੰਚ ਸੁਖਦੇਵ ਸਿੰਘ ਸਰਾਂ, ਜਥੇਦਾਰ ਇੰਦਰਜੀਤ ਸਿੰਘ ਖੰਡਲ, ਜਥੇਦਾਰ ਜਰਨੈਲ ਸਿੰਘ ਗੁੜੇ, ਮਾ: ਬਲਜਿੰਦਰ ਸਿੰਘ ਚੌਂਕੀਮਾਨ, ਪ੍ਰਧਾਨ ਸੁਰਜੀਤ ਸਿੰਘ ਕੋਠੇ ਹਾਂਸ, ਚੇਅਰਮੈਨ ਬਲਦੇਵ ਸਿੰਘ ਬੀੜ ਗਗੜਾ, ਪ੍ਰਧਾਨ ਬਿੰਦਰ ਮਨੀਲਾ, ਸਰਪੰਚ ਮਨਿੰਦਰ ਸਿੰਘ ਨੋਨੀ ਸਿੱਧਵਾਂ, ਸਾਬਕਾ ਸਰਪੰਚ ਹਰਿੰਦਰ ਸਿੰਘ ਕਿੰਦਾ ਗਗੜਾ, ਕਾਕਾ ਮੱਲ੍ਹੀ ਪੱਬੀਆਂ, ਕੁੱਕੂ ਮਾਨ, ਭਰਪੂਰ ਸਿੰਘ ਧਾਲੀਵਾਲ, ਪ੍ਰਧਾਨ ਸਤਨਾਮ ਸਿੰਘ ਮੋਰਕਰੀਮਾਂ, ਕੌਂਸਲਰ ਬਲਦੇਵ ਸਿੰਘ ਬੱਸਣ, ਸਰਪੰਚ ਰੁਲਦਾ ਸਿੰਘ ਪੰਡੋਰੀ, ਹਰਜਾਪ ਸਿੰਘ ਚੌਂਕੀਮਾਨ, ਅਮੋਲਕ ਸਿੰਘ ਮਾਨ, ਦਲਜੀਤ ਸਿੰਘ ਧਾਲੀਵਾਲ (ਮਾਨ ਪੰਪ ਵਾਲੇ), ਅਵਤਾਰ ਸਿੰਘ ਤਾਰੀ ਸਵੱਦੀ, ਸਰਪੰਚ ਐਡਵੋਕੇਟ ਬਲਰਾਜ ਸਿੰਘ ਕੁਲਾਰ, ਬਾਬਾ ਗੁਰਜੀਤ ਸਿੰਘ ਕੁਲਾਰ, ਸਾਬਕਾ ਸਰਪੰਚ ਨਛੱਤਰ ਸਿੰਘ ਸੇਖੂਪੁਰਾ, ਬਲਵੀਰ ਸਿੰਘ ਸੇਖੂਪੁਰਾ, ਸਾਬਕਾ ਸਰਪੰਚ ਬੀਬੀ ਗੁਰਪ੍ਰੀਤ ਕੌਰ ਮੰਡਿਆਣੀ, ਸਰਪੰਚ ਮਨਦੀਪ ਸਿੰਘ ਮੰਡਿਆਣੀ, ਸਾਬਕਾ ਸਰਪੰਚ ਗੁਰਮੇਲ ਸਿੰਘ ਮੋਰਕਰੀਮਾਂ, ਮਾ: ਅਵਤਾਰ ਸਿੰਘ ਬਿੱਲੂ ਵਲੈਤੀਆਂ, ਇੰਸਪੈਕਟਰ ਕਰਤਾਰ ਸਿੰਘ ਤੂਰ, ਮਨਜੀਤ ਸਿੰਘ ਤੂਰ ਜੇ.ਈ, ਪ੍ਰਧਾਨ ਸਤਵਿੰਦਰ ਸਿੰਘ ਕੋਨੀ ਸਵੱਦੀ, ਨੰਬਰਦਾਰ ਹਰਪ੍ਰੀਤ ਸਿੰਘ ਤਲਵੰਡੀ, ਨੰਬਰਦਾਰ ਜਸਵੰਤ ਸਿੰਘ ਸੋਹੀਆਂ, ਸਰਪੰਚ ਕੁਲਵੰਤ ਸਿੰਘ ਸੋਹੀਆ, ਸਾਬਕਾ ਸਰਪੰਚ ਹਰਪ੍ਰੀਤ ਸਿੰਘ ਸਿੱਧਵਾਂ, ਸਾਬਕਾ ਸਰਪੰਚ ਬਲਵੀਰ ਸਿੰਘ ਗਿੱਲ, ਮਨਜੀਤ ਸਿੰਘ ਪੱਪੂ ਬਦੇਸਾ ਅਮਰੀਕਾ, ਮਾ: ਹਰਬੰਸ ਸਿੰਘ ਬਦੇਸਾ, ਮਨਦੀਪ ਸਿੰਘ ਸਿੱਧਵਾਂ, ਸਾਬਕਾ ਸਰਪੰਚ ਕੁਲਦੀਪ ਸਿੰਘ ਗਰੇਵਾਲ, ਸਰਪੰਚ ਸਰਨਪ੍ਰੀਤ ਸਿੰਘ ਸਿੱਧਵਾਂ, ਨਰਿੰਦਰ ਸਿੰਘ ਨਿੰਦਾ ਸਿੱਧਵਾਂ, ਸਾਬਕਾ ਸਰਪੰਚ ਮਲਵਿੰਦਰ ਸਿੰਘ ਗੁੜੇ, ਸੁਖਦੇਵ ਸਿੰਘ ਮੱਲ੍ਹੀ, ਸਰਬਜੀਤ ਸਿੰਘ ਧਨੋਆ, ਸਾਬਕਾ ਸਰਪੰਚ ਕਰਨੈਲ ਸਿੰਘ ਲੀਹਾਂ, ਤੇਜਿੰਦਰ ਸਿੰਘ ਲੀਹਾਂ, ਸਰਪੰਚ ਕੇਵਲ ਸਿੰਘ ਧਾਲੀਵਾਲ, ਡਾ. ਗੁਰਮੀਤ ਸਿੰਘ ਟੂਸੇ, ਬਲਜੀਤ ਸਿੰਘ ਕੁਲਾਰ ਆਦਿ ਨੇ ਚੱਢਾ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ |
ਪਿਛਲੀ ਖ਼ਬਰ ਲੋਕਾਂ ਦੀ ਸਹਿਮਤੀ ਤੋਂ ਬਿਨਾਂ ਬੰਨ੍ਹ ਨੇੜੇ ਰੇਤਾ ਚੁੱਕੇ ਜਾਣ ਵਰਗੀ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕਰਾਂਗੇ-ਇਯਾਲੀ/ਸ... ਅਗਲੀ ਖ਼ਬਰ ਗੁਰਮਤਿ ਭਵਨ ਵਿਖੇ ਅੱਖਾਂ ਦੇ ਚੈੱਕਅੱਪ/ਆਪ੍ਰੇਸ਼ਨ ਕੈਂਪ ਦਾ ਸੈਂਕੜੇ ਮਰੀਜ਼ਾਂ ਨੇ ਲਾਹਾ ਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।