13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਸਵ. ਠੇਕੇਦਾਰ ਦਰਸ਼ਨ ਸਿੰਘ ਚਾਹਲ ਨੂੰ ਸ਼ਰਧਾਂਜਲੀਆਂ ਭੇਟ

ਅਜੀਤ ਡੈਸਕ 06-03-2026
ਲੁਧਿਆਣਾ, 5 ਮਾਰਚ (ਪਰਮਿੰਦਰ ਸਿੰਘ ਆਹੂਜਾ)-ਠੇਕੇਦਾਰ ਦਰਸ਼ਨ ਸਿੰਘ ਚਾਹਲ ਜਿਨ੍ਹਾਂ ਦਾ ਪਿਛਲੇ ਸਾਲ ਦੇਹਾਂਤ ਹੋ ਗਿਆ ਸੀ | ਉਨ੍ਹਾਂ ਨਮਿਤ ਪਹਿਲੀ ਬਰਸੀ ਸਮਾਗਮ ਮੌਕੇ ਵੱਖ-ਵੱਖ ਵਰਗਾਂ ਦੇ ਪ੍ਰਤੀਨਿਧਾਂ ਵਲੋਂ ਜਿੱਥੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਉੱਥੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਜਗਜੀਤ ਸਿੰਘ ਤਲਵੰਡੀ, ਬਿਕਰਮਜੀਤ ਸਿੰਘ ਖਾਲਸਾ, ਹਾਕਮ ਸਿੰਘ ਠੇਕੇਦਾਰ, ਜਸੀ ਖੰਗੂੜਾ, ਗੁਰਤਿੰਜਰ ਸਿੰਘ ਔਲਖ, ਹਰਕਮਲਜੀਤ ਸਿੰਘ, ਇੰਦਰਜੀਤ ਸਿੰਘ, ਅਮਨਦੀਪ ਸਿੰਘ ਗਿੱਲ, ਸੁਖਮਿੰਦਰ ਸਿੰਘ ਧੂਰਕੋਟ, ਮਨਪ੍ਰੀਤ ਸਿੰਘ ਤਲਵੰਡੀ, ਰੋਹਿਤ ਸਭਰਵਾਲ, ਦਿਨੇਸ਼ ਅਗਰਵਾਲ, ਹਰਦੇਵ ਸਿੰਘ ਗਰੇਵਾਲ, ਲੀਨਾ ਟਪਾਰੀਆ, ਮੇਜਰ ਸਿੰਘ, ਸਰਬਜੀਤ ਸਿੰਘ ਸਰਭੀ, ਹਰਪ੍ਰੀਤ ਸਿੰਘ, ਮੇਜਰ ਸਿੰਘ, ਦਰਸ਼ਨ ਸਿੰਘ ਪੁਰੀ, ਜਗਜੀਤ ਸਿੰਘ ਤੇ ਦਲਜੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ 'ਕੌਮਾਂਤਰੀ ਮਹਿਲਾ ਦਿਵਸ-2026' ਆਰਥਿਕ ਸਸ਼ਕਤੀਕਰਨ ਤੇ ਜੀਵਨ ਮਜ਼ਬੂਤੀ 'ਚ ਵਿਸ਼ੇਸ਼ ਯੋਗਦਾਨ ਪਾਉਣ ਲਈ ਉੱਦਮੀ ਮਹਿਲਾਵਾ... ਅਗਲੀ ਖ਼ਬਰ ਸਵ: ਹਰਚੰਦ ਸਿੰਘ ਗਿੱਲ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਰੋਹ 8 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।