16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਪੁਰਾਣੀ ਪੈਨਸ਼ਨ ਨਾ ਦੇ ਕੇ ਕੀਤਾ ਧੋਖਾ- ਮੰਡਿਆਲਾ

ਅਜੀਤ ਡੈਸਕ 09-03-2026
ਬੀਜਾ, 8 ਮਾਰਚ (ਕਸ਼ਮੀਰਾ ਸਿੰਘ ਬਗ਼ਲੀ)-ਪੰਜਾਬ ਸਰਕਾਰ ਨੇ ਚਿਰਾਂ ਤੋਂ ਪੁਰਾਣੀ ਪੈਨਸ਼ਨ ਦੀ ਮੰਗ ਕਰ ਰਹੇ ਮੁਲਾਜ਼ਮਾਂ ਨਾਲ ਧੋਖਾ ਕੀਤਾ ਹੈ | ਪੁਰਾਣੀ ਪੈਨਸ਼ਨ ਸੰਘਰਸ਼ ਕਮੇਟੀ ਬਲਾਕ ਦੋਰਾਹਾ ਦੇ ਕਨਵੀਨਰ ਬਲਵਿੰਦਰ ਸਿੰਘ ਮੰਡਿਆਲਾ ਨੇ ਕਿਹਾ ਪੰਜਾਬ ਸਰਕਾਰ ਦੇ ਆਖ਼ਰੀ ਬਜਟ ਤੋਂ ਪੁਰਾਣੀ ਪੈਨਸ਼ਨ ਦੀ ਆਸ ਲਾਈ ਬੈਠੇ ਮੁਲਾਜ਼ਮ ਨੂੰ ਸਰਕਾਰ ਨੇ ਬਜਟ ਰਾਹੀਂ ਸੜਕਾਂ ਤੇ ਆਉਣ ਲਈ ਮਜਬੂਰ ਕੀਤਾ ਹੈ | ਇਸਦਾ ਜਵਾਬ ਹੁਣ ਇਸ ਸਰਕਾਰ ਨੂੰ ਚੋਣਾਂ ਵੇਲ਼ੇ ਦਿੱਤਾ ਜਾਵੇਗਾ |
ਪਿਛਲੀ ਖ਼ਬਰ ਜੋਤੀ ਦੇਵਗਨ ਮਲਹੋਤਰਾ ਨੇ ਬਤੌਰ ਪਿ੍ੰਸੀਪਲ ਵਜੋਂ ਚਾਰਜ ਸੰਭਾਲਿਆ ਅਗਲੀ ਖ਼ਬਰ ਜਥੇ. ਖੱਟੜਾ ਨੇ ਗੁਰਦੁਆਰਾ ਸਾਹਿਬ ਬੀਪੁਰ ਤੇ ਉਚਾ ਭਾਦਲਾ ਦੀਆਂ ਕਮੇਟੀਆਂ ਨੂੰ 25-25 ਹਜ਼ਾਰ ਦੇ ਚੈੱਕ ਕੀਤੇ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।