16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਅੱਜ ਬਿਜਲੀ ਸਪਲਾਈ ਬੰਦ ਰਹੇਗੀ

ਅਜੀਤ ਡੈਸਕ 09-03-2026
ਚੌਂਕੀਮਾਨ, 8 ਮਾਰਚ (ਤੇਜਿੰਦਰ ਸਿੰਘ ਚੱਢਾ)-ਸਿੱਧਵਾਂ ਖੁਰਦ ਸਬ ਡਵੀਜਨ ਦੇ ਐੱਸ.ਡੀ.ਓ. ਹਰਮਨਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੱਬੀਆਂ ਗਰਿੱਡ ਤੋਂ ਚੱਲਦੇ ਸਾਰੇ 11ਕੇ.ਵੀ ਫੀਡਰ ਅਤੇ ਪੱਬੀਆਂ ਗਰਿੱਡ ਦੀ ਜ਼ਰੂਰੀ ਮੁਰੰਮਤ ਅਤੇ ਦਰੱਖ਼ਤਾਂ ਦੀ ਛੰਗਾਈ ਲਈ ਇਸ ਫੀਡਰ ਦੀ ਬਿਜਲੀ ਸਪਲਾਈ ਬੰਦ ਰਹਿਣ ਪਿੰਡ ਚੌਂਕੀਮਾਨ, ਕੋਠੇ ਹਾਂਸ, ਪੱਬੀਆਂ, ਸੋਹੀਆਂ ਆਦਿ ਪਿੰਡਾਂ ਦੀ ਬਿਜਲੀ ਸਪਲਾਈ ਅੱਜ ਮਿਤੀ 9 ਮਾਰਚ 2026, ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਤੋਂ 5 ਵਜੇ ਤੱਕ ਪ੍ਰਭਾਵਿਤ ਰਹੇਗੀ |
ਪਿਛਲੀ ਖ਼ਬਰ ਗ੍ਰਹਿਸਥ ਜੀਵਨ ਬਤੀਤ ਕਰਦਿਆਂ ਨਾਮ ਰੂਪੀ ਧਨ ਕਮਾਉਣਾ ਜੀਵ ਦਾ ਅਸਲੀ ਕਰਮ-ਬਾਬਾ ਜਸਦੇਵ ਸਿੰਘ ਲੋਹਟਬੱਦੀ ਅਗਲੀ ਖ਼ਬਰ ਪੰਜਾਬ 'ਚ ਲਾਅ ਐਂਡ ਆਰਡਰ ਦੀ ਸਥਿਤੀ ਨਾਜ਼ੁਕ ਬਣਨ ਨਾਲ ਲੋਕਾਂ 'ਚ ਡਰ ਦਾ ਮਾਹੌਲ - ਕੋਰ ਕਮੇਟੀ ਮੈਂਬਰ ਹਲਕਾ ਰਾਏਕੋਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।