15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਪਾਇਲ 'ਚ 10ਵਾਂ ਦਸਤਾਰ ਸਿਖਲਾਈ ਕੈਂਪ ਸ਼ੁਰੂ

ਅਜੀਤ ਡੈਸਕ 03-04-2026
ਪਾਇਲ, 2 ਅਪ੍ਰੈਲ (ਰਾਜਿੰਦਰ ਸਿੰਘ)-ਇਲਾਕੇ ਦੀ ਨਾਮਵਰ ਸੰਸਥਾ ਗੁਰਮਤਿ ਪ੍ਰਚਾਰ ਸੰਸਥਾ, (ਰਜਿ:) ਪਾਇਲ ਦੇ ਖ਼ਜ਼ਾਨਚੀ ਸੁਰਿੰਦਰ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਰ ਸਾਲ ਤਰਾਂ ਇਸ ਸਾਲ ਵੀ ਗੁਰਦੁਆਰਾ ਕਲਗ਼ੀਧਰ ਸਾਹਿਬ ਮੇਨ ਬਾਜ਼ਾਰ ਪਾਇਲ ਵਿਖੇ 10ਵਾਂ ਦਸਤਾਰ ਸਿਖਲਾਈ ਕੈਂਪ ਸ਼ਾਮ ਨੂੰ 5 ਵਜੇ ਤੋਂ 6 ਵਜੇ ਤੱਕ ਲਗਾਇਆ ਜਾਂਦਾ ਹੈ ਜੋ ਕਿ 13 ਅਪ੍ਰੈਲ ਤੱਕ ਚੱਲੇਗਾ ਅਤੇ 14 ਅਪ੍ਰੈਲ ਨੂੰ ਦਸਤਾਰ ਮੁਕਾਬਲੇ ਕਰਵਾਏ ਜਾਣਗੇ, ਜਿਹੜੇ ਬੱਚੇ ਵਧੀਆ ਦਸਤਾਰ ਸਜਾਉਣਗੇ, ਉਨ੍ਹਾਂ ਨੂੰ ਸੰਸਥਾ ਵੱਲੋਂ ਸਨਮਾਨਿਤ ਕੀਤਾ ਜਾਵੇਗਾ |
ਪਿਛਲੀ ਖ਼ਬਰ ਲੋਕਾਂ ਦਾ ਕੈਪੀਟਲ ਬੈਂਕ 'ਚ ਵਿਸ਼ਵਾਸ ਵਧਿਆ-ਅਮਿਤ ਕੁਮਾਰ ਅਗਲੀ ਖ਼ਬਰ 28 ਸਾਲਾ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ-ਮਿ੍ਤਕ 'ਤੇ ਸਨ ਅਸਲ੍ਹਾ ਐਕਟ ਦੇ ਮਾਮਲੇ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।