25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਇਯਾਲੀ ਨੇ ਮਿ੍ਤਕਾਂ ਦੇ ਪਰਿਵਾਰਾਂ ਨਾਲ ਪ੍ਰਗਟਾਈ ਹਮਦਰਦੀ

ਅਜੀਤ ਡੈਸਕ 12-04-2026
ਮੁੱਲਾਂਪੁਰ-ਦਾਖਾ, 11 ਅਪ੍ਰੈਲ (ਨਿਰਮਲ ਸਿੰਘ ਧਾਲੀਵਾਲ)-ਉੱਤਰ ਪ੍ਰਦੇਸ਼ ਦੇ ਮਥੁਰਾ ਜ਼ਿਲ੍ਹੇ 'ਚ ਬਿ੍ੰਦਾਵਨ ਨੇੜੇ ਯਮੁਨਾ ਦਰਿਆ 'ਚ ਸ਼ਰਧਾਲੂਆਂ ਨਾਲ ਭਰੀ ਕਿਸ਼ਤੀ ਪਲਟ ਜਾਣ ਸਮੇਂ ਲੁਧਿਆਣਾ, ਜਗਰਾਉਂ ਸ਼ਹਿਰਾਂ ਦੇ ਕਰੀਬ ਦਰਜਨ ਵਿਅਕਤੀਆਂ ਦੀ ਮੌਤ ਅਤੇ ਕੁਝ ਦੇ ਲਾਪਤਾ ਹੋਣ ਸਬੰਧੀ ਦੁੱਖ ਦਾਇਕ ਅਤੇ ਦਿਲ ਦਹਿਲਾ ਦੇਣ ਵਾਲੀ ਮੰਦਭਾਗੀ ਘਟਨਾ 'ਤੇ ਮਨਪ੍ਰੀਤ ਸਿੰਘ ਇਯਾਲੀ ਐੱਮ. ਐੱਲ. ਏ. ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ | ਮਿ੍ਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਜ਼ਾਹਿਰ ਕਰਦਿਆਂ ਇਯਾਲੀ ਨੇ ਲਾਪਤਾ ਸ਼ਰਧਾਲੂਆਂ ਦੇ ਠੀਕ ਹੋਣ ਦੀ ਕਾਮਨਾ ਕੀਤੀ |
ਪਿਛਲੀ ਖ਼ਬਰ ਪੀ.ਜੀ.ਆਈ ਕੰਟਰੈਕਟ ਵਰਕਰਾਂ ਨੇ ਠੇਕੇਦਾਰਾਂ ਦਾ ਪੁਤਲਾ ਫ਼ੂਕ ਪ੍ਰਦਰਸ਼ਨ ਕੀਤਾ ਅਗਲੀ ਖ਼ਬਰ ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਸਿੱਧਵਾਂ ਬੇਟ ਦੇ ਅੱਠਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।