19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਪ੍ਰਧਾਨ ਅੰਕੁਰ ਗੁਪਤਾ ਤੇ ਕੌਂਸਲਰ ਅਨਮੋਲ ਗੁਪਤਾ ਨੂੰ ਸਦਮਾ, ਪਿਤਾ ਦਾ ਦਿਹਾਂਤ

ਅਜੀਤ ਡੈਸਕ 14-04-2026
ਜਗਰਾਉਂ, 13 ਅਪ੍ਰੈਲ (ਗੁਰਦੀਪ ਸਿੰਘ ਮਲਕ)-ਸ਼ੈੱਲਰ ਐਸੋਸੀਏਸ਼ਨ ਦੇ ਪ੍ਰਧਾਨ ਅੰਕੁਰ ਗੁਪਤਾ ਅਤੇ ਕੌਂਸਲਰ ਅਨਮੋਲ ਗੁਪਤਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਸ੍ਰੀ ਆਤਮਾ ਰਾਮ ਬਾਵਾ ਸਾਬਕਾ ਕੌਂਸਲਰ ਦਾ ਦਿਹਾਂਤ ਹੋ ਗਿਆ | ਸ੍ਰੀ ਆਤਮਾ ਰਾਮ ਬਾਵਾ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਕਨ੍ਹੱਈਆ ਗੁਪਤਾ ਬਾਂਕਾ ਦੇ ਤਾਇਆ ਸਨ | ਸ੍ਰੀ ਬਾਵਾ ਜੀ ਦੇ ਅਕਾਲ ਚਲਾਣੇ 'ਤੇ ਸਾਬਕਾ ਵਿਧਾਇਕ ਐੱਸ.ਆਰ. ਕਲੇਰ, ਭਾਈ ਗੁਰਚਰਨ ਸਿੰਘ ਗਰੇਵਾਲ, ਸਾਬਕਾ ਵਿਧਾਇਕ ਭਾਗ ਸਿੰਘ ਮੱਲ੍ਹਾ, ਕਰਨਜੀਤ ਸਿੰਘ ਸੋਨੀ ਗਾਲਿਬ, ਸਾਬਕਾ ਚੇਅਰਮੈਨ ਕੰਵਲਜੀਤ ਸਿੰਘ ਮੱਲਾ, ਪ੍ਰਧਾਨ ਬਿੰਦਰ ਮਨੀਲਾ, ਸ਼ੈੱਲਰ ਐਸੋਸੀਏਸ਼ਨ ਦੇ ਸੈਕਟਰੀ ਸੰਦੀਪ ਗੋਇਲ, ਆੜ੍ਹਤੀਆ ਨੰਨੂ ਸਿੰਗਲਾ ਆਦਿ ਵਲੋਂ ਗੁਪਤਾ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ |
ਪਿਛਲੀ ਖ਼ਬਰ ਹਜ਼ਾਰਾਂ ਦਫ਼ਤਰੀ ਮੁਲਾਜ਼ਮ 18 ਨੂੰ ਆਪਣੇ ਬੱਚੇ ਵਿੱਤ ਮੰਤਰੀ ਹਰਪਾਲ ਚੀਮਾ ਦੇ ਘਰ ਛੱਡਣ ਜਾਣਗੇ-ਚਮਕੌਰ ਸਿੰਘ, ਹਰਦੇਵ ਸ... ਅਗਲੀ ਖ਼ਬਰ ਕਿੰਗਸਵੇਅ ਗਲੋਬਲ ਸਕੂਲ ਵਿਖੇ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।