04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਸਰਾਭਾ 'ਚ ਕਵੀ ਦਰਬਾਰ ਤੇ ਵਿਚਾਰ ਗੋਸ਼ਟੀ ਭਲਕੇ

ਅਜੀਤ ਡੈਸਕ 22-05-2026
ਪੱਖੋਵਾਲ-ਸਰਾਭਾ, 21 ਮਈ (ਖੁਸ਼ਵਿੰਦਰ ਸਿੰਘ ਸਰਾਭਾ)-ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ 130ਵੇਂ ਜਨਮ ਦਿਹਾੜੇ ਨੂੰ ਮੁੱਖ ਰੱਖਦਿਆ ਭਾਸ਼ਾ ਵਿਭਾਗ ਪੰਜਾਬ ਵਲੋਂ ਉਨ੍ਹਾਂ ਦੇ ਜੱਦੀ ਪਿੰਡ ਸਰਾਭਾ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਮੈਡੀਕਲ ਕਾਲਜ ਦੇ ਆਡੋਟੋਰੀਅਮ ਹਾਲ 'ਚ ਕਵੀ ਦਰਬਾਰ ਤੇ ਵਿਚਾਰ ਗੋਸ਼ਟੀ ਕਰਵਾਈ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਜਸਵੰਤ ਸਿੰਘ ਜਫਰ ਨੇ ਦੱਸਿਆ ਕਿ ਇਸ ਮੌਕੇ ਵੱਖ ਸਕੂਲਾਂ-ਕਾਲਜਾਂ ਦੇ ਵਿਦਿਆਰਥੀਆਂ ਵਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਤੇ ਹੋਰਨਾਂ ਸ਼ਹੀਦ ਸੂਰਬੀਰਾਂ ਦੇ ਜੀਵਨ ਨੂੰ ਦਰਸਾਉਂਦੀਆਂ ਕਵਿਤਾਵਾਂ, ਗੀਤ ਪੇਸ਼ ਕੀਤੇ ਜਾਣਗੇ | ਇਸ ਕਵੀ ਦਰਬਾਰ ਦੀ ਪ੍ਰਧਾਨਗੀ ਉੱਘੇ ਕਵੀ ਤੇ ਪੱਤਰਕਾਰ ਸੀ. ਮਾਰਕੰਡਾਂ ਕਰਨਗੇ |
ਪਿਛਲੀ ਖ਼ਬਰ ਸੂਰਜ ਦੇਵਤਾ ਦੇ ਪ੍ਰਚੰਡ ਰੂਪ ਨੇ ਚੋਣ ਪ੍ਰਚਾਰ ਮੁਹਿੰਮ ਕੀਤੀ ਸੁਸਤ ਅਗਲੀ ਖ਼ਬਰ ਨਹੀਂ ਰੁਕ ਰਿਹਾ ਖੇਤਾਂ 'ਚ ਰਹਿੰਦ ਖੂੰਹਦ ਨੂੰ ਅੱਗਾਂ ਲਗਾਉਣ ਦਾ ਰੁਝਾਨ, ਖੇਤੀਬਾੜੀ ਮਹਿਕਮਾ ਬੇਖ਼ਬਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।