09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਮਨਸੂਰਾਂ ਵਿਖੇ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ ਭਲਕੇ

ਜੋਧਾਂ, 8 ਅਗਸਤ ( ਹੈਪੀ)-ਪੁਨਰਜੋਤ ਆਈ ਬੈਂਕ ਸੁਸਾਇਟੀ ਵਲੋਂ ਡਾ: ਰਮੇਸ਼ ਮਨਸੂਰਾਂ ਆਈ ਸਰਜਨ ਦੀ ਅਗਵਾਈ ਹੇਠ ਪਿੰਡ ਮਨਸੂਰਾਂ ਵਿਖੇ ਅੱਖਾਂ ਦਾ ਮੁਫ਼ਤ ਅਪ੍ਰੇਸ਼ਨ ਕੈਂਪ ਭਲਕੇ 10 ਅਗਸਤ ਨੂੰ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਡਾ: ਆਕਰਸ਼ਨ ਮਹਿਤਾ ਐੱਮ.

ਅਜੀਤ ਡੈਸਕ 09-08-2026
ਜੋਧਾਂ, 8 ਅਗਸਤ ( ਹੈਪੀ)-ਪੁਨਰਜੋਤ ਆਈ ਬੈਂਕ ਸੁਸਾਇਟੀ ਵਲੋਂ ਡਾ: ਰਮੇਸ਼ ਮਨਸੂਰਾਂ ਆਈ ਸਰਜਨ ਦੀ ਅਗਵਾਈ ਹੇਠ ਪਿੰਡ ਮਨਸੂਰਾਂ ਵਿਖੇ ਅੱਖਾਂ ਦਾ ਮੁਫ਼ਤ ਅਪ੍ਰੇਸ਼ਨ ਕੈਂਪ ਭਲਕੇ 10 ਅਗਸਤ ਨੂੰ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਡਾ: ਆਕਰਸ਼ਨ ਮਹਿਤਾ ਐੱਮ.ਐੱਸ . ਆਪਣੀ ਟੀਮ ਸਮੇਤ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕਰਨਗੇ। ਉਨ੍ਹਾਂ ਦੱਸਿਆ ਕਿ ਪੁਨਰਜੋਤ ਆਈ ਬੈਂਕ ਸੁਸਾਇਟੀ ਹੁਣ ਤੱਕ ਹਜ਼ਾਰਾਂ ਦੀ ਗਿਣਤੀ ਵਿੱਚ ਲੋੜਵੰਦ ਮਰੀਜ਼ਾਂ ਦੀਆਂ ਅੱਖਾਂ ਦੀਆਂ ਪੁਤਲੀਆਂ ਮੁਫ਼ਤ ’ਚ ਬਦਲ ਚੁੱਕੀ ਹੈ, ਇਹ ਟੀਮ ਪੁਨਰਜੋਤ ਮਿਸ਼ਨ ‘ਹਨੇਰੇ ਤੋਂ ਚਾਨਣ ਵੱਲ’ ਤਹਿਤ ਸਮਾਜਿਕ ਕੰਮ ਕਰ ਰਹੀ ਹੈ।
ਪਿਛਲੀ ਖ਼ਬਰ ਭਾਕਿਯੂ ਡਕੌਂਦਾ (ਹਸਨਪੁਰ) ਵਲੋਂ ਪਿੰਡ ਰਤਨ ਵਿਖੇ ਨੌਜਵਾਨਾਂ ਨੂੰ ਜਥੇਬੰਦ ਕਰਨ ਲਈ ਮੀਟਿੰਗ ਅਗਲੀ ਖ਼ਬਰ ਮਹਿਫ਼ਲ-ਏ-ਅਦੀਬ ਜਗਰਾਉਂ ਦੀ ਸਾਉਣ ਮਹੀਨੇ ਦੀ ਇਕੱਤਰਤਾ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।