ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮੈਨ ਕਮਾਲਪੁਰਾ ਵਿਖੇ ਦਾਖ਼ਲੇ 15 ਅਗਸਤ ਤੱਕ - ਡਾ. ਰਵਿੰਦਰ ਕੌਰ
ਰਾਏਕੋਟ, 8 ਅਗਸਤ (ਬਲਵਿੰਦਰ ਸਿੰਘ ਲਿੱਤਰ) ਪੇਂਡੂ ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮੈਨ ਕਮਾਲਪੁਰਾ ਵਿਖੇ ਨਵੇਂ ਵਿੱਦਿਅਕ ਸੈਸ਼ਨ 2026-27 ਲਈ ਵੱਖ-ਵੱਖ ਕੋਰਸਾਂ ਵਿਚ ਦਾਖ਼ਲਾ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਇਸ ਮੌਕੇ ਦਾਖ਼ਲਿਆਂ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕਾਰਜਕਾਰੀ ਪਿ੍ੰ: ਡਾ.
ਡਾ. ਰਵਿੰਦਰ ਕੌਰ ਦਾਖ਼ਲਿਆਂ ਸੰਬੰਧੀ ਜਾਣਕਾਰੀ ਦਿੰਦੇ ਹੋਏ। ਤਸਵੀਰ: ਬਲਵਿੰਦਰ ਸਿੰਘ ਲਿੱਤਰ
09-08-2026