11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਮੈਕਰੋ ਗਲੋਬਲ ਲੁਧਿਆਣਾ ਬ੍ਰਾਂਚ ਰਾਹੀਂ ਬਲਵਿੰਦਰ ਕੌਰ ਨੂੰ ਕੈਨੇਡਾ ਦਾ ਵਿਜ਼ਟਰ ਵੀਜ਼ਾ ਮਿਲਿਆ

ਮੁੱਲਾਂਪੁਰ-ਦਾਖਾ, 10 ਅਗਸਤ (ਨਿਰਮਲ ਸਿੰਘ ਧਾਲੀਵਾਲ)- ਮੈਕਰੋ ਗਲੋਬਲ ਗਰੁੱਪ ਆਫ ਇੰਸਟੀਚਊਟਸ ਦੀ ਲੁਧਿਆਣਾ ਬ੍ਰਾਂਚ ਦੇ ਇੰਮੀਗ੍ਰੇਸ਼ਨ ਸ਼ੈਕਸ਼ਨ ਵਲੋਂ ਜਿਥੇ ਵਿਦਿਆਰਥੀਆਂ ਦੀਆਂ ਵਿਦੇਸ਼ ਪੜ੍ਹਾਈ ਲਈ ਅਪਲਾਈ ਫਾਈਲਾਂ ਦਾ ਨਤੀਜਾ ਸ਼ਾਨਦਾਰ ਆ ਰਿਹਾ, ਉਥੇ ਕੈਨੇਡਾ ਜਾਣ ਲਈ ਵਿਜ਼ਟਰ ਵੀਜ਼ਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ। ਵਿਦਿਆਰਥੀ ਵੀਜ਼ਾ, ਵਿਜ਼ਟਰ ਵੀਜ਼ਾ, ਹੋਰ ਕੈਟਗਿਰੀਆਂ ਦੀਆਂ ਕਈ-ਕਈ ਵਾਰ ਰਫਿਊਜ਼ ਫਾਈਲਾਂ ਦੀ ਗੁਰਮਿਲਾਪ ਸਿੰਘ ਡੱਲਾ ਵਲੋਂ ਖੁਦ ਸਟੱਡੀ ਕਰਕੇ ਮੁੜ ਅਪਲਾਈ ਕਰਨ ਵਾਲਿਆਂ ਦੀ ਵੀਜ਼ਾ ਦਰ ਵਧ ਰਹੀ ਹੈ।

ਅਜੀਤ ਡੈਸਕ 11-08-2026
ਮੁੱਲਾਂਪੁਰ-ਦਾਖਾ, 10 ਅਗਸਤ (ਨਿਰਮਲ ਸਿੰਘ ਧਾਲੀਵਾਲ)- ਮੈਕਰੋ ਗਲੋਬਲ ਗਰੁੱਪ ਆਫ ਇੰਸਟੀਚਊਟਸ ਦੀ ਲੁਧਿਆਣਾ ਬ੍ਰਾਂਚ ਦੇ ਇੰਮੀਗ੍ਰੇਸ਼ਨ ਸ਼ੈਕਸ਼ਨ ਵਲੋਂ ਜਿਥੇ ਵਿਦਿਆਰਥੀਆਂ ਦੀਆਂ ਵਿਦੇਸ਼ ਪੜ੍ਹਾਈ ਲਈ ਅਪਲਾਈ ਫਾਈਲਾਂ ਦਾ ਨਤੀਜਾ ਸ਼ਾਨਦਾਰ ਆ ਰਿਹਾ, ਉਥੇ ਕੈਨੇਡਾ ਜਾਣ ਲਈ ਵਿਜ਼ਟਰ ਵੀਜ਼ਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ। ਵਿਦਿਆਰਥੀ ਵੀਜ਼ਾ, ਵਿਜ਼ਟਰ ਵੀਜ਼ਾ, ਹੋਰ ਕੈਟਗਿਰੀਆਂ ਦੀਆਂ ਕਈ-ਕਈ ਵਾਰ ਰਫਿਊਜ਼ ਫਾਈਲਾਂ ਦੀ ਗੁਰਮਿਲਾਪ ਸਿੰਘ ਡੱਲਾ ਵਲੋਂ ਖੁਦ ਸਟੱਡੀ ਕਰਕੇ ਮੁੜ ਅਪਲਾਈ ਕਰਨ ਵਾਲਿਆਂ ਦੀ ਵੀਜ਼ਾ ਦਰ ਵਧ ਰਹੀ ਹੈ। ਮੈਕਰੋ ਗਲੋਬਲ ਦੀ ਲੁਧਿਆਣਾ ਬ੍ਰਾਂਚ ਰਾਹੀਂ ਵਿਦੇਸ਼ ਫਾਈਲ ਅਪਲਾਈ ਸਮੇਂ ਇੰਮੀਗ੍ਰੇਸ਼ਨ ਸੇਵਾਵਾਂ ਦਾ ਲਾਭ ਲੈਣ ਵਾਲੀ ਬਲਵਿੰਦਰ ਕੌਰ ਭੈਣੀ ਸਾਹਿਬ (ਲੁਧਿ:) ਨੂੰ ਕੁਝ ਦਿਨ ਦੇ ਅੰਦਰ ਹੀ ਕੈਨੇਡਾ ਦਾ ਵਿਜ਼ਟਰ ਵੀਜ਼ਾ ਮਿਲ ਗਿਆ। ਜ਼ਿਕਰਯੋਗ ਹੈ ਕਿ ਮੈਕਰੋ ਗਲੋਬਲ ਵੱਖੋ-ਵੱਖ ਬ੍ਰਾਂਚਾ ਵਿੱਚ ਇੰਮੀਗ੍ਰੇਸ਼ਨ ਫਾਈਲ ਲਈ ਅਮਲੇ-ਫੈਲੇ ਦਾ ਆਪਸੀ ਤਾਲਮੇਲ ਅਤੇ ਕੰਮ ਤੇ ਕੇਂਦਰਿਤ ਧਿਆਨ ਸਦਕਾ ਅੱਜ ਮੈਕਰੋ ਗਲੋਬਲ ਦੇਸ਼-ਵਿਦੇਸ਼ ਵਿੱਚ ਵੱਖਰੀ ਪਹਿਚਾਣ ਬਣਾਈ ਬੈਠਾ ਹੈ।
ਪਿਛਲੀ ਖ਼ਬਰ ਕਿਸਾਨ ਆਗੂਆਂ ਨੇ ਵੱਖ-ਵੱਖ ਮੁੱਦਿਆਂ ਸੰਬੰਧੀ ਐੱਸ.ਡੀ.ਐੱਮ ਨੂੰ ਸੌਂਪਿਆ ਮੰਗ ਪੱਤਰ ਅਗਲੀ ਖ਼ਬਰ ਸਾਇੰਸ ਕਾਲਜ ਜਗਰਾਉਂ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਦੇ ਨਤੀਜਿਆਂ ’ਚ ਮੱਲਾਂ ਮਾਰੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।