12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਗੁਰੂ ਨਾਨਕ ਪਬਲਿਕ ਸਕੂਲ ਬੱਸੀਆਂ ਦੀਆਂ ਕਬੱਡੀ ਟੀਮਾਂ ਵਲੋਂ ਜਿੱਤ ਦੀ ਹੈਟ੍ਰਿਕ

ਰਾਏਕੋਟ, 11 ਅਗਸਤ (ਬਲਵਿੰਦਰ ਸਿੰਘ ਲਿੱਤਰ) ਗਰਮ ਰੁੱਤ ਦੀਆਂ ਰਾਏਕੋਟ ਜ਼ੋਨ ਪੱਧਰੀ ਕਬੱਡੀ ਟੂਰਨਾਮੈਂਟ ਵਿਚ ਇਕ ਵਾਰ ਫਿਰ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਸੀਆਂ ਦੇ ਕਬੱਡੀ ਖਿਡਾਰੀਆਂ ਦਾ ਦਬਦਬਾ ਕਾਇਮ ਰਿਹਾ। ਸਕੂਲ ਦੀਆਂ 3 ਕਬੱਡੀ ਟੀਮਾਂ ਵਿੱਚੋਂ ਅੰਡਰ-17 ਲੜਕੇ ਤੇ ਲੜਕੀਆਂ ਦੀਆਂ ਟੀਮਾਂ ਨੇ ਪਹਿਲਾਂ ਸਥਾਨ ਅਤੇ ਅੰਡਰ-14 ਲੜਕਿਆਂ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ।

ਅਜੀਤ ਡੈਸਕ 12-08-2026
ਰਾਏਕੋਟ, 11 ਅਗਸਤ (ਬਲਵਿੰਦਰ ਸਿੰਘ ਲਿੱਤਰ) ਗਰਮ ਰੁੱਤ ਦੀਆਂ ਰਾਏਕੋਟ ਜ਼ੋਨ ਪੱਧਰੀ ਕਬੱਡੀ ਟੂਰਨਾਮੈਂਟ ਵਿਚ ਇਕ ਵਾਰ ਫਿਰ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਸੀਆਂ ਦੇ ਕਬੱਡੀ ਖਿਡਾਰੀਆਂ ਦਾ ਦਬਦਬਾ ਕਾਇਮ ਰਿਹਾ। ਸਕੂਲ ਦੀਆਂ 3 ਕਬੱਡੀ ਟੀਮਾਂ ਵਿੱਚੋਂ ਅੰਡਰ-17 ਲੜਕੇ ਤੇ ਲੜਕੀਆਂ ਦੀਆਂ ਟੀਮਾਂ ਨੇ ਪਹਿਲਾਂ ਸਥਾਨ ਅਤੇ ਅੰਡਰ-14 ਲੜਕਿਆਂ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਜੇਤੂ ਟੀਮਾਂ ਵਿਚ ਸੁਖਮਨਪ੍ਰੀਤ ਸਿੰਘ, ਜੋਬਨਵੀਰ ਸਿੰਘ, ਬਲਵਿੰਦਰ ਸਿੰਘ, ਚੁਸਦੀਪ ਸਿੰਘ, ਜਸਨੂਰ ਸਿੰਘ, ਲਵਦੀਪ ਸਿੰਘ, ਜਸ਼ਨਪ੍ਰੀਤ ਸਿੰਘ, ਮੁਹੰਮਦ ਸਮੀਰ, ਰਣਵੀਰ ਸਿੰਘ, ਸਾਹਿਬਜੋਤ ਸਿੰਘ, ਜਸ਼ਨਪ੍ਰੀਤ ਸਿੰਘ, ਚਰਨਜੀਤ ਸਿੰਘ, ਅਵੀਜੋਤ ਸਿੰਘ, ਜਸਮੀਤ ਸਿੰਘ, ਗੁਰਨੂਰ ਸਿੰਘ, ਸਤਿੰਦਰਪਾਲ ਸਿੰਘ, ਜਸ਼ਨਦੀਪ ਸਿੰਘ, ਅਰਸ਼ਦੀਪ ਸਿੰਘ, ਗੁਰਪ੍ਰੀਤ ਸਿੰਘ, ਪ੍ਰਭਜੋਤ ਸਿੰਘ, ਗੁਰਲਾਲ ਸਿੰਘ, ਰਣਵੀਰ ਸਿੰਘ ਅਤੇ ਅੰਡਰ-17 ਲੜਕੀਆਂ ਦੀ ਟੀਮ ਵਿਚ ਹਰਮਨਪ੍ਰੀਤ ਕੌਰ, ਹਰਮਨਦੀਪ ਕੌਰ, ਜੀਵੀਕਾ ਸਿੰਘ, ਸੁੱਖਪ੍ਰੀਤ ਕੌਰ, ਦਪਿੰਦਰ ਕੌਰ, ਹਰਸੀਰਤ ਕੌਰ, ਨਵਜੋਤ ਕੌਰ, ਹਰਲੀਨ ਕੌਰ, ਹਰਕੀਰਤ ਕੌਰ, ਰਾਜਵੀਰ ਕੌਰ ਅਤੇ ਹਰਸਿਮਰਪ੍ਰੀਤ ਕੌਰ ਨੇ ਆਪਣੀ ਸ਼ਾਨਦਾਰ ਖੇਡ ਦਾ ਲੋਹਾ ਮਨਵਾਇਆ। ਇਸ ਮੌਕੇ ਸਕੂਲ ਪ੍ਰਿੰਸੀਪਲ ਹਰਪ੍ਰੀਤ ਕੌਰ ਸਿੱਧੂ, ਸਕੂਲ ਪ੍ਰਬੰਧਕ ਹਰਜੋਤ ਸਿੰਘ ਸਿੱਧੂ ਨੇ ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਸਨਮਾਨਿਤ ਕੀਤਾ।ਇਸ ਮੌਕੇ ਮੈਡਮ ਵੀਰਾਂ ਕੌੜਾ, ਜਗਰੂਪ ਸਿੰਘ, ਪਰਮਿੰਦਰ ਕੌਰ, ਰੀਤੂ ਕਮਲ, ਮਨਪ੍ਰੀਤ ਕੌਰ ਉੱਪਲ, ਕੋਚ ਜਸਵਿੰਦਰ ਸਿੰਘ, ਮੈਡਮ ਵੀਰ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਆਈ.ਟੀ.ਆਈ. ਮਾਣੂੰਕੇ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਸ਼੍ਰੋ:ਅ:ਦ: (ਬ) ਹਲਕਾ ਦਾਖਾ ਇੰਚਾ: ਜਸਕਰਨ ਸਿੰਘ ਟੀਮ ਨਾਲ ਗੁਰਦੁਆਰਾ ਸ਼ਹੀਦਗੰਜ ਸਾਹਿਬ ’ਚ ਨਤਸਮਤਕ ਹੋਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।