15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਮੱਲ੍ਹੇਵਾਲੇ ਪਰਿਵਾਰ ਨੂੰ ਸਦਮਾ, ਗੁਰਜੀਤ ਕੌਰ ਦਾ ਦਿਹਾਂਤ

ਮੁੱਲਾਂਪੁਰ-ਦਾਖਾ, 14 ਅਗਸਤ (ਨਿਰਮਲ ਸਿੰਘ ਧਾਲੀਵਾਲ)- ਮੰਡੀ ਮੁੱਲਾਂਪੁਰ ਦਾਖਾ ਦੇ ਕਾਲਜ ਰੋਡ ਮੁਹੱਲੇ ਵਿਚ ਉਦੋਂ ਸੋਗ ਦੀ ਲਹਿਰ ਦੌੜ ਗਈ, ਜਦ ਨਾਮਵਰ ਮੱਲ੍ਹੇਵਾਲਾ ਪਰਿਵਾਰ ਮੁਖੀ ਧਨਵੰਤ ਸਿੰਘ ਸੇਖੋਂ ਦੀ ਧਰਮਪਤਨੀ ਗੁਰਜੀਤ ਕੌਰ ਅਕਾਲ ਚਲਾਣਾ ਕਰ ਗਈ। ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਕਰੀਬੀ ਮੁੱਲਾਂਪੁਰ ਦਾਖਾ ਨਗਰ ਕੌਂਸਲ ਦੇ ਉਪ ਪ੍ਰਧਾਨ ਰਹੇ ਕਰਨਵੀਰ ਸਿੰਘ ਸੇਖੋਂ, ਮਨਵੀਰ ਸਿੰਘ ਸੇਖੋਂ ਦੇ ਸਤਿਕਾਰਤ ਮਾਤਾ ਗੁਰਜੀਤ ਕੌਰ ਦੇ ਅਕਾਲ ਚਲਾਣੇ ’ਤੇ ਸ਼ਹਿਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਹਲਕਾ ਦਾਖਾ ਐੱਮ.

ਗੁਰਜੀਤ ਕੌਰ 15-08-2026
ਮੁੱਲਾਂਪੁਰ-ਦਾਖਾ, 14 ਅਗਸਤ (ਨਿਰਮਲ ਸਿੰਘ ਧਾਲੀਵਾਲ)- ਮੰਡੀ ਮੁੱਲਾਂਪੁਰ ਦਾਖਾ ਦੇ ਕਾਲਜ ਰੋਡ ਮੁਹੱਲੇ ਵਿਚ ਉਦੋਂ ਸੋਗ ਦੀ ਲਹਿਰ ਦੌੜ ਗਈ, ਜਦ ਨਾਮਵਰ ਮੱਲ੍ਹੇਵਾਲਾ ਪਰਿਵਾਰ ਮੁਖੀ ਧਨਵੰਤ ਸਿੰਘ ਸੇਖੋਂ ਦੀ ਧਰਮਪਤਨੀ ਗੁਰਜੀਤ ਕੌਰ ਅਕਾਲ ਚਲਾਣਾ ਕਰ ਗਈ। ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਕਰੀਬੀ ਮੁੱਲਾਂਪੁਰ ਦਾਖਾ ਨਗਰ ਕੌਂਸਲ ਦੇ ਉਪ ਪ੍ਰਧਾਨ ਰਹੇ ਕਰਨਵੀਰ ਸਿੰਘ ਸੇਖੋਂ, ਮਨਵੀਰ ਸਿੰਘ ਸੇਖੋਂ ਦੇ ਸਤਿਕਾਰਤ ਮਾਤਾ ਗੁਰਜੀਤ ਕੌਰ ਦੇ ਅਕਾਲ ਚਲਾਣੇ ’ਤੇ ਸ਼ਹਿਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਹਲਕਾ ਦਾਖਾ ਐੱਮ.ਐੱਲ.ਏ. ਮਨਪ੍ਰੀਤ ਸਿੰਘ ਇਯਾਲੀ, ਸਾਬਕਾ ਐੱਮ.ਪੀ ਅਮਰੀਕ ਸਿੰਘ ਆਲੀਵਾਲ, ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ, ਪੰਜਾਬ ਕਾਂਗਰਸ ਦੇ ਜਨ: ਸਕੱਤਰ (ਇੰਚਾਰਜ) ਕੈਪਟਨ ਸੰਦੀਪ ਸੰਧੂ, ਆਪ ਦੇ ਹਲਕਾ ਦਾਖਾ ਇੰਚਾਰਜ ਡਾ: ਕੇ.ਐੱਨ.ਐੱਸ ਕੰਗ, ਸਾਬਕਾ ਪ੍ਰਧਾਨ ਵਿਕਰਮ ਸਿੰਘ ਮੋਫਰ, ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਦਾਖਾ ਇੰਚਾਰਜ ਜਸਕਰਨ ਸਿੰਘ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਤੇਲੂ ਰਾਮ ਬਾਂਸਲ, ਪ੍ਰਧਾਨ ਪ੍ਰੇਮ ਇੰਦਰ ਗੋਗਾ, ਮਨਪ੍ਰੀਤ ਸਿੰਘ ਤਲਵੰਡੀ, ਕੌਂਸਲਰ ਜਬਰਜੰਗ ਸਿੰਘ ਸੇਖੋਂ, ਦਾਖਾ ਸਰਪੰਚ ਜਗਜੀਤ ਸਿੰਘ ਭੋਲਾ, ਸਾਬਕਾ ਸਰਪੰਚ ਜਤਿੰਦਰ ਸਿੰਘ ਦਾਖਾ, ਜੀ.ਟੀ.ਬੀ ਵਿੱਦਿਅਕ ਅਦਾਰਿਆਂ ਦੇ ਪ੍ਰਬੰਧਕੀ ਪ੍ਰਧਾਨ ਰਣਧੀਰ ਸਿੰਘ ਸੇਖੋਂ, ਰਿਟਾ: ਸੂਬੇਦਾਰ ਮਨਮੋਹਣ ਸਿੰਘ ਪੰਡੋਰੀ, ਭਵਜੀਤ ਸਿੰਘ ਸਰਾਭਾ, ਪਰਮਜੀਤ ਸਿੰਘ ਡਾਲਾ, ਗੁਰਮਨਦੀਪ ਸਿੰਘ ਰੱਤੋਵਾਲ, ਕੰਵਲਜੀਤ ਸਿੰਘ ਲਾਲੀ (ਕੁਬੋਟਾ), ਥਾਣੇਦਾਰ ਕੁਲਵੰਤ ਸਿੰਘ ਭਾਊ, ਇੰਦਰਜੀਤ ਸਿੰਘ ਸੇਖੋਂ, ਪੈਟਰੋਲੀਅਮ ਡੀਲਰ ਕੁਲਜਿੰਦਰ ਸਿੰਘ ਗਰੇਵਾਲ, ਮਨਿੰਦਰ ਸਿੰਘ ਮਿੰਨਾ, ਗੁਰਦੁਆਰਾ ਸਿੰਘ ਸਭਾ ਕਾਲਜ ਰੋਡ ਦਾਖਾ ਵਲੋਂ ਰਘਵੀਰ ਸਿੰਘ ਔਲਖ, ਕੁਲਦੀਪ ਸਿੰਘ ਰਾਜੂ ਜਿਊਲਰ, ਗੁਰਦੁਆਰਾ ਸ੍ਰੀ ਹਰਗੋਬਿੰਦ ਸਾਹਿਬ ਰਾਏਕੋਟ ਰੋਡ ਮੰਡੀ ਮੁੱਲਾਂਪੁਰ ਦੇ ਪ੍ਰਬੰਧਕੀ ਪ੍ਰਧਾਨ ਸਤਵਿੰਦਰ ਕੌਰ, ਰਜਿੰਦਰ ਕੌਰ ਚੀਮਾ ਕਾਲਜ ਰੋਡ, ਪ੍ਰਿੰਸੀਪਲ ਸਤਿਗੁਰ ਕੌਰ, ਉਪ ਚੇਅਰਪਰਸਨ ਵੀਰਪਾਲ ਕੌਰ ਸੇਖੋਂ, ਡਾ: ਰੂਹੀ ਦਿਓਲ, ਡਾ: ਹਰਭਜਨ ਸਿੰਘ ਸੇਖੋਂ, ਗੁਰਜੀਤ ਸਿੰਘ ਤੂਰ, ਮੇਜਰ ਸਿੰਘ ਦੇਤਵਾਲ, ਚੇਅਰਮੈਨ ਅਮਰਜੀਤ ਸਿੰਘ ਮੁੱਲਾਂਪੁਰ, ਅਮਰਜੀਤ ਸਿੰਘ ਸੇਖੋਂ ਕਲਕੱਤਾ, ਹੋਰਨਾਂ ਦੁੱਖ ਪ੍ਰਗਟਾਇਆ।
ਪਿਛਲੀ ਖ਼ਬਰ ਗੁਰਿੰਦਰ ਸਿੰਘ ਈਸੇਵਾਲ ਸ਼੍ਰੋ : ਅ : ਦਲ ( ਬ ) ਯੂਥ ਵਿੰਗ ਦੇ ਕੌਮੀ ਮੀਤ ਪ੍ਰਧਾਨ ਨਿਯੁਕਤ ਅਗਲੀ ਖ਼ਬਰ 4 ਗ੍ਰਾਮ ਹੈਰੋਇਨ ਸਮੇਤ ਔਰਤ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।