20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਰੇਲਵੇ ਪੁਲ ਨਾਲ ਰੇਲਿੰਗ ਨਾ ਹੋਣ ਕਾਰਨ ਰੋਜ਼ਾਨਾ ਹਾਦਸਿਆਂ ਦਾ ਖਤਰਾ

ਜਗਰਾਉਂ, 19 ਅਗਸਤ (ਗੁਰਦੀਪ ਸਿੰਘ ਮਲਕ)-ਕਿਰਤੀ ਕਿਸਾਨ ਯੂਨੀਅਨ ਵੱਲੋਂ ਪਿੰਡ ਕੋਠੇ ਪੋਨਾ ਵਿਚ ਕਿਸਾਨਾਂ ਦਾ ਇਕੱਠ ਕਰਕੇ ਪਿੰਡ ਇਕਾਈ ਦੀ ਚੋਣ ਕੀਤੀ ਗਈ। ਜ਼ਿਲ੍ਹਾ ਪ੍ਰਧਾਨ ਸਾਧੂ ਸਿੰਘ ਅੱਚਰਵਾਲ ਤੇ ਜ਼ਿਲ੍ਹਾ ਸਕੱਤਰ ਬਲਵਿੰਦਰ ਸਿੰਘ ਕੋਠੇ ਪੋਨਾ ਨੇ ਦੱਸਿਆ ਕਿ ਬਲਾਕ ਜਗਰਾਉਂ ਦੇ ਵੱਖ-ਵੱਖ ਪਿੰਡਾਂ ਵਿੱਚ ਕਿਰਤੀ ਕਿਸਾਨ ਯੂਨੀਅਨ ਵਲੋਂ ਪੁਰਾਣੀਆਂ ਇਕਾਈਆਂ ਨੂੰ ਭੰਗ ਕਰਕੇ ਨਵੀਆਂ ਇਕਾਈਆਂ ਬਣਾਈਆਂ ਜਾ ਰਹੀਆਂ ਹਨ ਤੇ ਅੱਜ ਕੋਠੇ ਪੋਨਾ ’ਚ 9 ਮੈਂਬਰੀ ਕਮੇਟੀ ਪਿੰਡ ਵਾਸੀਆਂ ਵੱਲੋਂ ਚੁਣੀ ਗਈ।

ਝਾਂਸੀ ਰਾਣੀ ਚੌਂਕ ਜਗਰਾਉਂ ਨੇੜੇ ਰੇਲਵੇ ਪੁਲ ’ਤੇ ਰੇਲਿੰਗ ਨਾ ਲੱਗੇ ਹੋਣ ਦਾ ਦ੍ਰਿਸ਼। ਅਜੀਤ ਤਸਵੀਰ 20-08-2026
ਜਗਰਾਉਂ, 19 ਅਗਸਤ (ਗੁਰਦੀਪ ਸਿੰਘ ਮਲਕ)-ਕਿਰਤੀ ਕਿਸਾਨ ਯੂਨੀਅਨ ਵੱਲੋਂ ਪਿੰਡ ਕੋਠੇ ਪੋਨਾ ਵਿਚ ਕਿਸਾਨਾਂ ਦਾ ਇਕੱਠ ਕਰਕੇ ਪਿੰਡ ਇਕਾਈ ਦੀ ਚੋਣ ਕੀਤੀ ਗਈ। ਜ਼ਿਲ੍ਹਾ ਪ੍ਰਧਾਨ ਸਾਧੂ ਸਿੰਘ ਅੱਚਰਵਾਲ ਤੇ ਜ਼ਿਲ੍ਹਾ ਸਕੱਤਰ ਬਲਵਿੰਦਰ ਸਿੰਘ ਕੋਠੇ ਪੋਨਾ ਨੇ ਦੱਸਿਆ ਕਿ ਬਲਾਕ ਜਗਰਾਉਂ ਦੇ ਵੱਖ-ਵੱਖ ਪਿੰਡਾਂ ਵਿੱਚ ਕਿਰਤੀ ਕਿਸਾਨ ਯੂਨੀਅਨ ਵਲੋਂ ਪੁਰਾਣੀਆਂ ਇਕਾਈਆਂ ਨੂੰ ਭੰਗ ਕਰਕੇ ਨਵੀਆਂ ਇਕਾਈਆਂ ਬਣਾਈਆਂ ਜਾ ਰਹੀਆਂ ਹਨ ਤੇ ਅੱਜ ਕੋਠੇ ਪੋਨਾ ’ਚ 9 ਮੈਂਬਰੀ ਕਮੇਟੀ ਪਿੰਡ ਵਾਸੀਆਂ ਵੱਲੋਂ ਚੁਣੀ ਗਈ। ਉਨ੍ਹਾਂ ਦੱਸਿਆ ਕਿ ਗੁਰਤੇਜ ਸਿੰਘ ਨੂੰ ਇਕਾਈ ਪ੍ਰਧਾਨ ਤੇ ਜਸਮੇਲ ਸਿੰਘ ਨੂੰ ਸਕੱਤਰ ਚੁਣਿਆ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਅਮਰੀਕਾ ਨਾਲ ਡੀਲ ਕਰਕੇ ਭਾਰਤ ਦੇ ਕਿਸਾਨਾਂ ਨੂੰ ਉਜਾੜਨ ਲੱਗੀ ਹੈ ਤੇ ਪੰਜਾਬ ਸਰਕਾਰ ਵੀ ਖੇਤੀ ਨੀਤੀ ਬਣਾਉਣ ਤੋਂ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਭਗਵੰਤ ਮਾਨ ਨੇ 23 ਫ਼ਸਲਾਂ ’ਤੇ ਐੱਮ.ਐੱਸ.ਪੀ. ਦੇਣ ਦਾ ਵਾਅਦਾ ਕੀਤਾ ਸੀ ਪਰ ਹੁਣ ਪੰਜਾਬ ਸਰਕਾਰ ਦਾ ਜ਼ੋਰ ਆਪਣੀ ਮਸ਼ਹੂਰੀ ਕਰਨ ਉਤੇ ਲੱਗਿਆ ਹੋਇਆ ਹੈ। ਉਨ੍ਹਾਂ ਕਿਹਾ ਕਿਸਾਨੀ ਨੂੰ ਬਚਾਉਣ ਲਈ ਜ਼ਰੂਰੀ ਹੈ ਕਿ ਹਰ ਪਿੰਡ ਵਿੱਚ ਕਿਸਾਨ ਯੂਨੀਅਨ ਹੋਵੇ। ਇਸ ਮੌਕੇ ਜਗਰੂਪ ਸਿੰਘ ਗਿੱਲ, ਜਸਵਿੰਦਰ ਸਿੰਘ, ਗੁਰਜੰਟ ਸਿੰਘ, ਗਗਨਦੀਪ ਸਿੰਘ, ਜਗਵੀਰ ਸਿੰਘ, ਜਲੌਰ ਸਿੰਘ, ਰੂਪ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪੀ. ਐਸ. ਪੀ. ਸੀ. ਐਲ. ਦੇ ਮੁੱਖ ਇੰਜੀਨੀਅਰ ਦਫ਼ਤਰ ਅੱਗੇ ਧਰਨੇ ਤੋਂ ਬਾਅਦ ਸਮੂਹਿਕ ਛੁੱਟੀ ਦੀ ਚਿਤਾਵਨੀ- ਪਰਮਿੰਦਰ ਸਿੰਘ ਅਗਲੀ ਖ਼ਬਰ ‘ ਮੀਰੀ-ਪੀਰੀ ਖ਼ਾਲਸਾ ਮਾਰਚ’ ਦੀਆਂ ਤਿਆਰੀਆਂ ਸੰਬੰਧੀ ਹੋਈ ਵਿਸ਼ੇਸ਼ ਇਕੱਤਰਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।