ਫੱਲੇਵਾਲ ਵਿਖੇ ਭਾਕਿਯੂ ਉਗਰਾਹਾਂ ਦੀ ਅਹਿਮ ਮੀਟਿੰਗ
ਡੇਹਲੋਂ, 23 ਅਗਸਤ (ਕੈਲੇ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਲੁਧਿਆਣਾ ਦੀ ਮੀਟਿੰਗ ਪਿੰਡ ਫੱਲੇਵਾਲ ਗੁਰਦੁਆਰਾ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਨੂਰਪੁਰਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਸੰਬੰਧੀ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ ਦੱਸਿਆ ਕਿ 30 ਅਗਸਤ ਤੋਂ ਲਗਾਤਾਰ ਡੀ.
30 ਅਗਸਤ ਤੋਂ ਡੀ. ਸੀ. ਦਫ਼ਤਰ ਅੱਗੇ ਪੱਕਾ ਧਰਨਾ ਲਗਾਉਣ ਦਾ ਫ਼ੈਸਲਾ
24-08-2026