28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਪਰਮਿੰਦਰ ਸਿੰਘ ਸਿੱਧੂ ਦੇ ਚੇਅਰਮੈਨ ਬਣਨ ’ਤੇ ਭੂੰਦੜੀ ’ਚ ਸਨਮਾਨ

ਭੂੰਦੜੀ, 27 ਅਗਸਤ (ਕੁਲਦੀਪ ਸਿੰਘ ਮਾਨ)-ਪਰਮਿੰਦਰ ਸਿੰਘ ਸਿੱਧੂ ਨੂੰ ਮਾਰਕੀਟ ਕਮੇਟੀ ਸਿੱਧਵਾਂ ਬੇਟ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ ’ਤੇ ਪਿੰਡ ਭੂੰਦੜੀ ਵਿਖੇ ਆਮ ਆਦਮੀ ਪਾਰਟੀ ਦੀ ਟੀਮ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਿਆਂ ਸਿਰੋਪਾਓ ਦੇ ਕੇ ਵਿਸ਼ੇਸ਼ ਮਾਣ ਸਨਮਾਨ ਕੀਤਾ ਗਿਆ। ਇਸ ਮੌਕੇ ‘ਆਪ’ ਆਗੂਆਂ ਅਤੇ ਵਰਕਰਾਂ ਨੇ ਪਰਮਿੰਦਰ ਸਿੰਘ ਸਿੱਧੂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਂਦੇ ਹੋਏ ਹਲਕੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਹੋਰ ਵਧੀਆ ਢੰਗ ਨਾਲ ਕੰਮ ਕਰਨਗੇ।

ਅਜੀਤ ਡੈਸਕ 28-08-2026
ਭੂੰਦੜੀ, 27 ਅਗਸਤ (ਕੁਲਦੀਪ ਸਿੰਘ ਮਾਨ)-ਪਰਮਿੰਦਰ ਸਿੰਘ ਸਿੱਧੂ ਨੂੰ ਮਾਰਕੀਟ ਕਮੇਟੀ ਸਿੱਧਵਾਂ ਬੇਟ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ ’ਤੇ ਪਿੰਡ ਭੂੰਦੜੀ ਵਿਖੇ ਆਮ ਆਦਮੀ ਪਾਰਟੀ ਦੀ ਟੀਮ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਿਆਂ ਸਿਰੋਪਾਓ ਦੇ ਕੇ ਵਿਸ਼ੇਸ਼ ਮਾਣ ਸਨਮਾਨ ਕੀਤਾ ਗਿਆ। ਇਸ ਮੌਕੇ ‘ਆਪ’ ਆਗੂਆਂ ਅਤੇ ਵਰਕਰਾਂ ਨੇ ਪਰਮਿੰਦਰ ਸਿੰਘ ਸਿੱਧੂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਂਦੇ ਹੋਏ ਹਲਕੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਹੋਰ ਵਧੀਆ ਢੰਗ ਨਾਲ ਕੰਮ ਕਰਨਗੇ। ਇਸ ਮੌਕੇ ਸਰਪੰਚ ਬਲਕਾਰ ਸਿੰਘ ਲਾਡੀ, ਪ੍ਰਧਾਨ ਬਲਜਿੰਦਰ ਸਿੰਘ ਪੱਪੂ, ‘ਆਪ’ ਆਗੂ ਸੁਰਲੇਖ ਸਿੰਘ ਧਾਲੀਵਾਲ, ਬਲਵੀਰ ਸਿੰਘ ਵੀਰੀ, ਬਾਬਾ ਸਾਈਂ ਦਾਸ, ਯੂਥ ਕਲੱਬ ਦੇ ਪ੍ਰਧਾਨ ਬੇਅੰਤ ਸਿੰਘ, ਅਮਰਜੀਤ ਸਿੰਘ, ਸੁਰਜੀਤ ਸਿੰਘ, ਬਿੰਦਰ ਚੌਧਰੀ, ਮਨਜੀਤ ਸਿੰਘ ਟੇਲਰ, ਪ੍ਰਧਾਨ ਗੁਰਦੀਪ ਸਿੰਘ, ਮਲਕੀਤ ਸਿੰਘ, ਜਸਪਾਲ ਸਿੰਘ ਪਾਲੀ, ਬਲਜੀਤ ਸਿੰਘ ਅਤੇ ਹੋਰ ਪਾਰਟੀ ਵਰਕਰ ਤੇ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ ’ਚ ਹੋਈ ਨਮੋਸ਼ੀ ਭਰੀ ਹਾਰ ਤੋਂ ਬਾਅਦ ਵੀ ਸ਼੍ਰੋਮਣੀ ਅਕਾਲੀ ਦਲ ਹਾਈਕਮਾਨ ਨੇ ਨਹੀਂ ਲਿਆ ਕੋਈ ਸਬਕ ਅਗਲੀ ਖ਼ਬਰ ਮੌਤ ਵੀ ਨਾ ਤੋੜ ਸਕੀ ਭੈਣ-ਭਰਾ ਦੀ ਗਲਵੱਕੜੀ.. ਸੱਪ ਦੇ ਡੰਗਣ ਨਾਲ ਮਰੇ ਭੈਣ-ਭਰਾ ਦਾ ਇਕੋ ਚਿਖਾ ’ਚ ਹੋਇਆ ਅੰਤਿਮ ਸੰਸਕਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।