03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਮੀਰੀ ਪੀਰੀ ਖ਼ਾਲਸਾ ਮਾਰਚ ’ਚ ਸ਼ਾਮਿਲ ਸੰਗਤ ਲਈ ਲਗਾਇਆ ਲੰਗਰ

ਮਾਛੀਵਾੜਾ ਸਾਹਿਬ, 2 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਮੀਰੀ ਪੀਰੀ ਖ਼ਾਲਸਾ ਮਾਰਚ ‘ਚ ਸ਼ਾਮਲ ਸੰਗਤ ਲਈ ਲੱਡੂਆਂ ਦੇ ਚਾਹ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਬਲਵੀਰ ਸਿੰਘ ਮਾਨ ਸਾਬਕਾ ਚੇਅਰਮੈਨ ਤੇ ਬਲਵਿੰਦਰ ਸਿੰਘ ਸਮਰਾਲਾ ਤੇ ਸੁੱਖਾ ਮਾਨ ਦੀ ਅਗਵਾਈ ‘ਚ ਲਗਾਏ ਲੰਗਰ ਵਿਚ ਵਿਸ਼ੇਸ਼ ਤੌਰ ‘ਤੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਸ਼ਾਮਲ ਹੋਏ ਜਿਨ੍ਹਾਂ ਦਾ ਪ੍ਰਬੰਧਕਾਂ ਵਲੋਂ ਸਨਮਾਨ ਕੀਤਾ ਗਿਆ।

ਅਜੀਤ ਡੈਸਕ 03-09-2026
ਮਾਛੀਵਾੜਾ ਸਾਹਿਬ, 2 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਮੀਰੀ ਪੀਰੀ ਖ਼ਾਲਸਾ ਮਾਰਚ ‘ਚ ਸ਼ਾਮਲ ਸੰਗਤ ਲਈ ਲੱਡੂਆਂ ਦੇ ਚਾਹ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਬਲਵੀਰ ਸਿੰਘ ਮਾਨ ਸਾਬਕਾ ਚੇਅਰਮੈਨ ਤੇ ਬਲਵਿੰਦਰ ਸਿੰਘ ਸਮਰਾਲਾ ਤੇ ਸੁੱਖਾ ਮਾਨ ਦੀ ਅਗਵਾਈ ‘ਚ ਲਗਾਏ ਲੰਗਰ ਵਿਚ ਵਿਸ਼ੇਸ਼ ਤੌਰ ‘ਤੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਸ਼ਾਮਲ ਹੋਏ ਜਿਨ੍ਹਾਂ ਦਾ ਪ੍ਰਬੰਧਕਾਂ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਨਵਦੀਪ ਮਾਛੀਵਾੜਾ, ਗੁਰਨਾਮ ਸਿੰਘ ਧਨੂੰਰ, ਕੈਰੀ ਰਾਜਗੜ੍ਹ, ਜਤਿੰਦਰਪਾਲ ਸੋਨੀ, ਗੁਰਵਿੰਦਰ ਸਿੰਘ ਰਾਠੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬਰਜਿੰਦਰ ਸਿੰਘ ਬੱਬਲੂ ਲੋਪੋਂ ਦੀ ਅਗਵਾਈ ’ਚ ਨੌਜਵਾਨ ਅਕਾਲੀ ਦਲ ਵਾਰਿਸ ਪੰਜਾਬ ’ਚ ਹੋਏ ਸ਼ਾਮਿਲ ਵੱਖ-ਵੱਖ ਕਿਸਾਨ ਜਥੇਬੰਦੀ... ਅਗਲੀ ਖ਼ਬਰ ਕੇਂਦਰ ਦੀਆਂ ਕਿਸਾਨ ਲਾਹੇਵੰਦ ਸਕੀਮਾਂ ਜਾਰੀ ਰੱਖਣ ਲਈ ਹੁਣ ਕਿਸਾਨਾਂ ਨੂੰ ਹੋਣਾ ਪਵੇਗਾ ਰਜਿਸਟਰਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।