ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਗਿੱਦੜਵਿੰਡੀ ਦੇ ਸਾਰੇ 11 ਮੈਂਬਰ ਬਿਨਾਂ ਮੁਕਾਬਲੇ ਚੁਣੇ ਇਸ ਚੋਣ ਨੇ ਪਿੰਡ ਦੇ ਆਪਸੀ ਭਾਈਚਾਰੇ ਨੂੰ ਹੋਰ ਮਜ਼ਬੂਤ ਕੀਤਾ- ਸਰਪੰਚ ਸੁਖਦੇਵ ਸਿੰਘ ਸੇਬੀ
ਸਿੱਧਵਾਂ ਬੇਟ, 3 ਸਤੰਬਰ (ਜਸਵੰਤ ਸਿੰਘ ਸਲੇਮਪੁਰੀ) ਲਾਗਲੇ ਪਿੰਡ ਗਿੱਦੜਵਿੰਡੀ ਦੀ ਬਹੁਮੰਤਵੀਂ ਸਹਿਕਾਰੀ ਖੇਤੀਬਾੜੀ ਸਭਾ ਦੀ ਚੋਣ ਦੌਰਾਣ ਸਭਾ ਦੇ ਸਾਰੇ 11 ਮੈਂਬਰ ਬਿਨਾਂ ਮੁਕਾਬਲੇ ਚੁਣੇ ਗਏ। ਇਸ ਮੌਕੇ ਸਭਾ ਦੇ ਹਿੱਸੇਦਾਰਾਂ ਵਿਚ ਖਾਸ ਉਤਸ਼ਾਹ ਵੇਖਣ ਨੂੰ ਮਿਲਿਆ।
ਅਜੀਤ ਡੈਸਕ
04-09-2026