07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਲੋਹਪੁਰਸ਼ ਜਥੇਦਾਰ ਜਗਦੇਵ ਸਿੰਘ ਤਲਵੰਡੀ ਦਾ 12ਵਾਂ ਬਰਸੀ ਸਮਾਗਮ 19 ਨੂੰ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਬਰਸੀ ਮਨਾਈ ਜਾਵੇਗੀ- ਜਥੇਦਾਰ ਜਗਜੀਤ ਸਿੰਘ ਤਲਵੰਡੀ

ਰਾਏਕੋਟ, 6 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਲੋਹਪੁਰਸ਼ ਜਥੇਦਾਰ ਜਗਦੇਵ ਸਿੰਘ ਤਲਵੰਡੀ (ਸਾਬਕਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਦੀ ਨਿੰਘੀ-ਮਿੱਠੀ ਯਾਦ ਨੂੰ ਸਮਰਪਿਤ 12ਵਾਂ ਬਰਸੀ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੇ ਛੋਟੇ ਸਪੁੱਤਰ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਉਨ੍ਹਾਂ ਦੀ ਨਿੰਘੀ-ਮਿੱਠੀ ਯਾਦ ’ਚ ਮਿਤੀ 19 ਸਤੰਬਰ, ਦਿਨ ਸ਼ਨੀਵਾਰ ਨੂੰ ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ 10ਵੀਂ ਰਾਏਕੋਟ ਦੇ ਦੀਵਾਨ ਹਾਲ ਵਿਖੇ ਬਰਸੀ ਸਮਾਗਮ ਹੋਵੇਗਾ।

ਅਜੀਤ ਡੈਸਕ 07-09-2026
ਰਾਏਕੋਟ, 6 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਲੋਹਪੁਰਸ਼ ਜਥੇਦਾਰ ਜਗਦੇਵ ਸਿੰਘ ਤਲਵੰਡੀ (ਸਾਬਕਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਦੀ ਨਿੰਘੀ-ਮਿੱਠੀ ਯਾਦ ਨੂੰ ਸਮਰਪਿਤ 12ਵਾਂ ਬਰਸੀ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੇ ਛੋਟੇ ਸਪੁੱਤਰ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਉਨ੍ਹਾਂ ਦੀ ਨਿੰਘੀ-ਮਿੱਠੀ ਯਾਦ ’ਚ ਮਿਤੀ 19 ਸਤੰਬਰ, ਦਿਨ ਸ਼ਨੀਵਾਰ ਨੂੰ ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ 10ਵੀਂ ਰਾਏਕੋਟ ਦੇ ਦੀਵਾਨ ਹਾਲ ਵਿਖੇ ਬਰਸੀ ਸਮਾਗਮ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਬਰਸੀ ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਮੁੱਖ ਆਗੂ ਹਾਜ਼ਰੀਆਂ ਭਰਨਗੇ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਲੋਹਪੁਰਸ਼ ਜਥੇਦਾਰ ਜਗਦੇਵ ਸਿੰਘ ਤਲਵੰਡੀ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਬਰਸੀ ਸਮਾਗਮ ਦੌਰਾਨ ਵੱਡੀ ਗਿਣਤੀ ’ਚ ਸ਼ਮੂਲੀਅਤ ਕੀਤੀ ਜਾਵੇ।
ਪਿਛਲੀ ਖ਼ਬਰ ਹਰਬੀਰ ਸਿੰਘ ਇਯਾਲੀ ‘ਵਾਰਿਸ ਪੰਜਾਬ ਦੇ’ ਵਲੋਂ ਛਪਾਰ ਕਾਨਫਰੰਸ ਦੀਆਂ ਤਿਆਰੀ ਸਿਖਰਾਂ ’ਤੇ ਅਗਲੀ ਖ਼ਬਰ ਲਾਇ੍ਹਨਜ਼ ਕਲੱਬ ਜਗਰਾਉਂ ਵਲੋਂ ਅਧਿਆਪਕ ਦਿਵਸ ਸੰਬੰਧੀ ਕਰਵਾਇਆ ਸਮਾਗਮ ਉੱਘੇ ਰੰਗਕਰਮੀ ਪ੍ਰਿਤਪਾਲ ਕਲੇਰ ਸਮੇਤ ਚਾਰ ਅਧਿਆਪ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।