08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਮੈਕਰੋ ਗਲੋਬਲ ਲੁਧਿਆਣਾ ਬ੍ਰਾਂਚ ਰਾਹੀਂ ਜਰਨੈਲ ਸਿੰਘ, ਜਸਵੀਰ ਕੌਰ ਨੂੰ ਕੈਨੇਡਾ ਵੀਜ਼ਾ ਮਿਲਿਆ

ਮੁੱਲਾਂਪੁਰ-ਦਾਖਾ, 7 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਮੈਕਰੋ ਗਲੋਬਲ ਗਰੁੱਪ ਆਫ ਇੰਸਟੀਚਊਟਸ ਦੀ ਲੁਧਿਆਣਾ ਬ੍ਰਾਂਚ ਦੇ ਇੰਮੀਗ੍ਰੇਸ਼ਨ ਸ਼ੈਕਸ਼ਨ ਵਲੋਂ ਜਿਥੇ ਵਿਦਿਆਰਥੀਆਂ ਦੀਆਂ ਵਿਦੇਸ਼ ਪੜ੍ਹਾਈ ਲਈ ਅਪਲਾਈ ਫਾਈਲਾਂ ਦਾ ਨਤੀਜਾ ਸ਼ਾਨਦਾਰ ਆ ਰਿਹਾ, ਉਥੇ ਕੈਨੇਡਾ ਜਾਣ ਲਈ ਵਿਜ਼ਟਰ ਵੀਜ਼ਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ। ਵਿਦਿਆਰਥੀ ਵੀਜ਼ਾ, ਵਿਜ਼ਟਰ ਵੀਜ਼ਾ ਹੋਰ ਕੈਟਗਿਰੀਆਂ ਦੀਆਂ ਕਈ-ਕਈ ਵਾਰ ਰਫਿਊਜ਼ ਫਾਈਲਾਂ ਦੀ ਗੁਰਮਿਲਾਪ ਸਿੰਘ ਡੱਲਾ ਵਲੋਂ ਖੁਦ ਸਟੱਡੀ ਕਰਕੇ ਮੁੜ ਅਪਲਾਈ ਕਰਨ ਨਾਲ ਵੀਜ਼ਾ ਦਰ ਵਧ ਰਹੀ ਹੈ।

ਅਜੀਤ ਡੈਸਕ 08-09-2026
ਮੁੱਲਾਂਪੁਰ-ਦਾਖਾ, 7 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਮੈਕਰੋ ਗਲੋਬਲ ਗਰੁੱਪ ਆਫ ਇੰਸਟੀਚਊਟਸ ਦੀ ਲੁਧਿਆਣਾ ਬ੍ਰਾਂਚ ਦੇ ਇੰਮੀਗ੍ਰੇਸ਼ਨ ਸ਼ੈਕਸ਼ਨ ਵਲੋਂ ਜਿਥੇ ਵਿਦਿਆਰਥੀਆਂ ਦੀਆਂ ਵਿਦੇਸ਼ ਪੜ੍ਹਾਈ ਲਈ ਅਪਲਾਈ ਫਾਈਲਾਂ ਦਾ ਨਤੀਜਾ ਸ਼ਾਨਦਾਰ ਆ ਰਿਹਾ, ਉਥੇ ਕੈਨੇਡਾ ਜਾਣ ਲਈ ਵਿਜ਼ਟਰ ਵੀਜ਼ਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ। ਵਿਦਿਆਰਥੀ ਵੀਜ਼ਾ, ਵਿਜ਼ਟਰ ਵੀਜ਼ਾ ਹੋਰ ਕੈਟਗਿਰੀਆਂ ਦੀਆਂ ਕਈ-ਕਈ ਵਾਰ ਰਫਿਊਜ਼ ਫਾਈਲਾਂ ਦੀ ਗੁਰਮਿਲਾਪ ਸਿੰਘ ਡੱਲਾ ਵਲੋਂ ਖੁਦ ਸਟੱਡੀ ਕਰਕੇ ਮੁੜ ਅਪਲਾਈ ਕਰਨ ਨਾਲ ਵੀਜ਼ਾ ਦਰ ਵਧ ਰਹੀ ਹੈ। ਮੈਕਰੋ ਗਲੋਬਲ ਦੀ ਲੁਧਿਆਣਾ ਬ੍ਰਾਂਚ ਰਾਹੀਂ ਵਿਦੇਸ਼ ਫਾਈਲ ਅਪਲਾਈ ਸਮੇਂ ਇੰਮੀਗ੍ਰੇਸ਼ਨ ਸੇਵਾਵਾਂ ਦਾ ਲਾਭ ਲੈ ਕੇ ਜਰਨੈਲ ਸਿੰਘ ਤੇ ਜਸਵੀਰ ਕੌਰ ਵਾਸੀ ਫਤਹਿਗੜ੍ਹ ਸਾਹਿਬ ਦੋਵਾਂ ਨੂੰ ਕੈਨੇਡਾ ਦਾ ਵਿਜ਼ਟਰ ਵੀਜ਼ਾ ਬੜੀ ਅਸਾਨੀ ਨਾਲ ਮਿਲ ਗਿਆ। ਮੈਕਰੋ ਗਲੋਬਲ ਗਰੁੱਪ ਆਫ ਇੰਸਟੀਚਿਊਟਸ ਬ੍ਰਾਂਚ ਲੁਧਿਆਣਾ ਦੀਆਂ ਇੰਮੀਗ੍ਰੇਸ਼ਨ ਸੇਵਾਵਾਂ ਦੇ ਨਾਲ-ਨਾਲ ਵਿਦਿਆਰਥੀਆਂ ਦੇ ਉਚੇਰੇ ਭਵਿੱਖ ਲਈ ਆਈਲਟਸ ਦੇ ਚੰਗੇ ਨਤੀਜਿਆਂ ਲਈ ਚੰਗੇ ਟ੍ਰੇਨਰਾਂ ਦੀਆਂ ਸੇਵਾਵਾਂ ਲਈਆਂ ਜਾ ਰਹੀਆਂ। ਵਿਦਿਆਰਥੀਆਂ ਲਈ ਆਈਲਟਸ ਕੋਚਿੰਗ ਅਸਾਨ ਬਣਾਉਣ ਲਈ ਮੈਕਰੋ ਗਲੋਬਲ ਦੀ ਲੁਧਿਆਣਾ ਬ੍ਰਾਂਚ ਅੰਦਰ ਵਿਦਿਆਰਥੀਆਂ ਦੀ ਪੜ੍ਹਾਈ ਸੰਬੰਧੀ ਹਰ ਕਮਜ਼ੋਰੀ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਮਾਲਵਾ ਖੇਤਰ ਵਿਚ ਵਿਦੇਸ਼ ਪੜ੍ਹਾਈ ਵਾਲੇ ਵਿਦਿਆਰਥੀਆਂ ਦੀ ਮੈਕਰੋ ਗਲੋਬਲ ਵੱਲ ਭੀੜ ਉਨ੍ਹਾਂ ਦੇ ਭਵਿੱਖ ਦੀ ਜਾਮਨ ਹੈ।
ਪਿਛਲੀ ਖ਼ਬਰ ਹਰ ਕਿਸਾਨ ਲਈ ਫਾਰਮਰ ਰਜਿਸਟਰੀ ਬਣਵਾਉਣਾ ਜ਼ਰੂਰੀ-ਮੁੱਖ ਖੇਤੀਬਾੜੀ ਅਫ਼ਸਰ ਡਾ: ਗੁਰਦੀਪ ਸਿੰਘ ਅਗਲੀ ਖ਼ਬਰ ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਵਿਖੇ ਅਧਿਆਪਕ ਦਿਵਸ ਨੂੰ ਸਮਰਿਪਤ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।