19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਮੇਲਾ ਛਪਾਰ ਕਾਨਫ਼ਰੰਸਾਂ ਕਾਰਨ ਇਸ ਵਾਰ ਵਿਸ਼ੇਸ਼ ਸੁਰੱਖਿਆ ਪ੍ਰਬੰਧ ਕੀਤੇ ਜਾਣਗੇ-ਡੀ.ਐੱਸ.ਪੀ. ਸੰਧੂ

ਮੁੱਲਾਂਪੁਰ-ਦਾਖਾ, 18 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਲੁਧਿਆਣਾ ਦਿਹਾਤੀ/ਸ਼ਹਿਰੀ ਖੇਤਰ ਦੇ ਪੱਤਰਕਾਰ ਗੁਰਦੇਵ ਮੁੱਲਾਂਪੁਰੀ ਦੀ ਧਰਮ ਪਤਨੀ ਕਮਲੇਸ਼ ਕੌਰ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਈ। ਬੇਹੱਦ ਦੁੱਖ ਦੀ ਘੜੀ ’ਚ ਪੱਤਰਕਾਰ ਗੁਰਦੇਵ ਮੁੱਲਾਂਪੁਰੀ ਨਾਲ ਅੱਜ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਉਚੇਚਾ ਗੁਰਦੇਵ ਨਿਵਾਸ ਮੰਡੀ ਮੁੱਲਾਂਪੁਰ ਪਹੁੰਚ ਕੇ ਹਮਦਰਦੀ ਪ੍ਰਗਟਾਈ ਅਤੇ ਬੱਚਿਆਂ ਨੂੰ ਦਿਲਾਸਾ ਦਿੱਤਾ।

ਅਜੀਤ ਡੈਸਕ 19-09-2026
ਮੁੱਲਾਂਪੁਰ-ਦਾਖਾ, 18 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਲੁਧਿਆਣਾ ਦਿਹਾਤੀ/ਸ਼ਹਿਰੀ ਖੇਤਰ ਦੇ ਪੱਤਰਕਾਰ ਗੁਰਦੇਵ ਮੁੱਲਾਂਪੁਰੀ ਦੀ ਧਰਮ ਪਤਨੀ ਕਮਲੇਸ਼ ਕੌਰ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਈ। ਬੇਹੱਦ ਦੁੱਖ ਦੀ ਘੜੀ ’ਚ ਪੱਤਰਕਾਰ ਗੁਰਦੇਵ ਮੁੱਲਾਂਪੁਰੀ ਨਾਲ ਅੱਜ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਉਚੇਚਾ ਗੁਰਦੇਵ ਨਿਵਾਸ ਮੰਡੀ ਮੁੱਲਾਂਪੁਰ ਪਹੁੰਚ ਕੇ ਹਮਦਰਦੀ ਪ੍ਰਗਟਾਈ ਅਤੇ ਬੱਚਿਆਂ ਨੂੰ ਦਿਲਾਸਾ ਦਿੱਤਾ। ਮਨਪ੍ਰੀਤ ਸਿੰਘ ਇਯਾਲੀ ਐੱਮ.ਐੱਲ.ਏ, ਐੱਮ.ਐੱਲ.ਏ ਜਗਜੀਵਨ ਸਿੰਘ ਸੰਗੋਵਾਲ, ਸਰਬਜੀਤ ਸਿੰਘ ਗਰੀਨ ਵਰਲਡ ਲੁਧਿਆਣਾ, ਹਰਪ੍ਰੀਤ ਸਿੰਘ ਸਿੰਮਕ, ਮਲਕੀਤ ਸਿੰਘ ਦਾਖਾ, ਕ੍ਰਿਸ਼ਨ ਕੁਮਾਰ ਬਾਵਾ , ਮਨਜੀਤ ਸਿੰਘ ਹੰਬੜਾਂ, ਪ੍ਰਧਾਨ ਤੇਲੂ ਰਾਮ ਬਾਂਸਲ, ਪ੍ਰੇਮ ਇੰਦਰ ਕੁਮਾਰ ਗੋਗਾ, ਭੁਪਿੰਦਰ ਸਿੰਘ ਭਿੰਦਾ ਸ਼ਹਿਰੀ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਬ), ਚੇਅਰਮੈਨ ਸ਼ਰਨਪਾਲ ਸਿੰਘ ਮੱਕੜ, ਚੇਅਰਮੈਨ ਸੁਰੇਸ਼ ਗੋਇਲ, ਚੇਅਰਮੈਨ ਡਾ: ਤੇਜਪਾਲ ਸਿੰਘ ਗਿੱਲ, ਚੇਅਰਮੈਨ ਵਿਜੇ ਬੈਕਟਰ, ਰਜਿੰਦਰ ਕੌਰ, ਦਲਜੀਤ ਕੌਰ, ਉੱਘੇ ਕਲੋਨਾਈਜ਼ਰ ਤਰਸੇਮ ਸਿੰਗਲਾ, ਸਾਬਕਾ ਸਰਪੰਚ ਤਰਲੋਚਨ ਸਿੰਘ ਲਲਤੋਂ, ਅਕਾਲੀ ਆਗੂ ਹਰਪ੍ਰੀਤ ਸਿੰਘ ਗਰਚਾ, ਜਸਪਾਲ ਸਿੰਘ ਗਿਆਸਪੁਰਾ, ਜਗਬੀਰ ਸਿੰਘ ਸੋਖੀ, ਪੰਜਾਬੀ ਸਾਹਿਤ ਸਭਾ ਵਲੋਂ ਪ੍ਰੋ: ਗੁਰਭਜਨ ਸਿੰਘ ਗਿੱਲ, ਪੱਤਰਕਾਰ ਸਤਵੀਰ ਸਿੰਘ, ਜਸਵੰਤ ਸਿੰਘ ਛਾਪਾ, ਮੁਕੇਸ਼ ਬਾਂਸਲ, ਰਾਜੀਵ ਲਵਲੀ, ਨੰਬਰਦਾਰ ਬਲਵੀਰ ਸਿੰਘ ਕਲੇਰ, ਹੋਰਨਾਂ ਨੇ ਦੁੱਖ ਪ੍ਰਗਟਾਇਆ। ਸਵ: ਕਮਲੇਸ਼ ਕੌਰ ਨਮਿਤ ਆਰੰਭ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਐਤਵਾਰ 20 ਸਤਬੰਰ ਗੁਰਦੁਆਰਾ ਸ਼ਹੀਦਗੰਜ ਮੁਸ਼ਕਿਆਣਾ ਸਾਹਿਬ ਪਿੰਡ ਮੁੱਲਾਂਪੁਰ (ਲੁਧਿ:) ਵਿਖੇ ਦੁਪਹਿਰ 12 ਤੋਂ 1 ਵਜੇ ਤੱਕ ਹੋਵੇਗੀ।
ਪਿਛਲੀ ਖ਼ਬਰ ਪਿੰਡ ਢੱਟ ਵਿਖੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਮੇਲਾ ਛਪਾਰ ’ਤੇ ਹੋ ਰਹੀ ਸਿਆਸੀ ਕਾਨਫ਼ਰੰਸ ਸੰਬੰਧੀ ਇਯਾਲੀ ਤੇ ਚੇਅਰਮ... ਅਗਲੀ ਖ਼ਬਰ ਕਲੱਸਟਰ ਪੱਧਰੀ ਸਕੂਲ ਮੈਨੇਜਮੈਂਟ ਕਮੇਟੀ ਐੱਸ.ਐਮ.ਸੀ ਮੈਂਬਰਾਂ ਦੀ ਟ੍ਰੇਨਿੰਗ ਸਫਲਤਾਪੂਰਵਕ ਸੰਪੰਨ ਫਾਰਮਟਰੈਕ ਟਰੈਕਟਰ ਕੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।