23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਜਗਰਾਉਂ ਵਿਚ ਮੁਫ਼ਤ ਟੈੱਸਟ ਅਤੇ 55 ਫ਼ੀਸਦੀ ਛੋਟ ’ਤੇ ਕੰਨਾਂ ਦੀਆਂ ਮਸ਼ੀਨਾਂ ਉਪਲਬਧ

ਜਗਰਾਓ, 22 ਸਤੰਬਰ (ਅਜੀਤ ਬਿਊਰੋ)-ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ, ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ। ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆਂ ਤੇ 55 ਫ਼ੀਸਦੀ ਛੋਟ ਉੱਪਰ 24 ਸਤੰਬਰ ਦਿਨ ਵੀਰਵਾਰ ਨੂੰ ਹੋਟਲ ਕੈਨੇਡੀਅਨ ਗੈੱਸਟ ਹਾਊਸ ਨੇੜੇ ਪਹਿਲਵਾਨ ਦਾ ਢਾਬਾ, ਜੀਟੀ ਰੋਡ, ਜਗਰਾਓ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ।

ਕੰਨਾਂ ਦੀ ਮਸ਼ੀਨ। 23-09-2026
ਜਗਰਾਓ, 22 ਸਤੰਬਰ (ਅਜੀਤ ਬਿਊਰੋ)-ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ, ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ। ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆਂ ਤੇ 55 ਫ਼ੀਸਦੀ ਛੋਟ ਉੱਪਰ 24 ਸਤੰਬਰ ਦਿਨ ਵੀਰਵਾਰ ਨੂੰ ਹੋਟਲ ਕੈਨੇਡੀਅਨ ਗੈੱਸਟ ਹਾਊਸ ਨੇੜੇ ਪਹਿਲਵਾਨ ਦਾ ਢਾਬਾ, ਜੀਟੀ ਰੋਡ, ਜਗਰਾਓ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਇਸ ਦੌਰਾਨ ਬਹੁਤ ਹੀ ਘੱਟ ਮੁੱਲ ਅਤੇ 55 ਫ਼ੀਸਦੀ ਛੋਟ ’ਤੇ ਕੰਨ੍ਹਾਂ ਦੀਆਂ ਮਸ਼ੀਨਾਂ ਦਿੱਤੀਆਂ ਜਾਣਗੀਆਂ। ਇਹ ਮਸ਼ੀਨਾਂ ਹਰ ਉਮਰ ਦੇ ਲੋਕਾਂ ਤੇ ਬੱਚਿਆਂ ਲਈ ਵਰਦਾਨ ਸਾਬਤ ਹੋ ਰਹੀਆਂ ਹਨ। ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਮੌਕੇ ਦਾ ਲਾਭ ਉਠਾਉਣ ਅਤੇ ਅਪਣੀ ਘੱਟ ਸੁਣਨ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ।
ਪਿਛਲੀ ਖ਼ਬਰ ਈਸਟਵੁੱਡ ਸਕੂਲ ਮੰਡੀ ਮੁੱਲਾਂਪੁਰ ’ਚ ਸੀ.ਬੀ.ਐੱਸ.ਈ ਦੀ 6 ਰੋਜ਼ਾ ਨੈਸ਼ਨਲ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ ਸ਼ੀਲ-ਵਿਧਾਇਕਾ ਬੀਬ... ਅਗਲੀ ਖ਼ਬਰ ਗੁਰੂ ਨਾਨਕ ਪਬਲਿਕ ਸਕੂਲ ਬੱਸੀਆਂ ਦੀ (ਲੜਕੀਆਂ) ਦੀ ਕਬੱਡੀ ਟੀਮ ਜ਼ਿਲ੍ਹਾ ਲੁਧਿਆਣਾ ਪੱਧਰੀ ਕਬੱਡੀ ਟੂਰਨਾਮੈਂਟ ’ਚ ਉੱਪ ਜੇਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।