24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਛਪਾਰ ਮੇਲੇ ਦੀ ਕਾਨਫਰੰਸ ਸੰਬੰਧੀ ਜ਼ਿਲ੍ਹਾ ਪ੍ਰਧਾਨ ਡੱਲਾ ਵਲੋਂ ਆਪਣੇ ਪਿੰਡ ਡੱਲਾ ਵਿਖੇ ਮੀਟਿੰਗ

ਹਠੂਰ, 23 ਸਤੰਬਰ (ਜਸਵਿੰਦਰ ਸਿੰਘ ਛਿੰਦਾ )- 26 ਅਗਸਤ ਨੂੰ ਛਪਾਰ ਮੇਲੇ ’ਤੇ ਹੋਰ ਰਹੀ ਸ਼੍ਰੋਮਣੀ ਅਕਾਲੀ ਦਲ ਦੀ ਸਿਆਸੀ ਕਾਨਫ਼ਰੰਸ ਦੀ ਕਾਮਯਾਬੀ ਲਈ ਅੱਜ ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ ਵਲੋਂ ਆਪਣੇ ਜੱਦੀ ਪਿੰਡ ਪਾਰਟੀਆਂ ਆਗੂਆਂ ਦੀ ਇਕਾਈ ਪ੍ਰਦਾਨ ਜਗਜੀਤ ਸਿੰਘ ਡੱਲਾ ਦੀ ਅਗਵਾਈ ਹੇਠ ਮੀਟਿੰਗ ਕੀਤੀ। ਉਨ੍ਹਾਂ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੇ ਨਗਰ ਤੋਂ ਵੱਡੀ ਗਿਣਤੀ ਪਾਰਟੀ ਵਰਕਰ ਕਈ ਬੱਸਾਂ ਰਾਹੀਂ ਛਪਾਰ ਮੇਲੇ ਦੀ 26 ਸਤੰਬਰ ਨੂੰ ਹੋ ਰਹੀ ਰੈਲੀ ਵਿਚ ਸ਼ਮੂਲੀਅਤ ਕਰਨਗੇ ਅਤੇ ਉਨ੍ਹਾਂ ਵਿਚ ਇਸ ਰੈਲੀ ਨੂੰ ਲੈ ਕੇ ਵੱਡਾ ਉਤਸ਼ਾਹ ਪਾਇਆ ਜਾ ਰਿਹਾ ਹੈ, ਕਿਉਂਕਿ ਉਕਤ ਰੈਲੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਅਹਿਮ ਹੈ ਅਤੇ ਪੰਜਾਬ ਦੇ ਹਿੰਤਾਂ ਲਈ ਇਸ ਰੈਲੀ ਦਾ ਸਫ਼ਲਤਾਪੂਰਬਕ ਹੋਣਾ ਬਹੁਤ ਜ਼ਰੂਰੀ ਹੈ।

ਪੱਲੇਦਾਰ ਯੂਨੀਅਨ ਨੇ ਫੂਡ ਸਪਲਾਈ ਦਫ਼ਤਰ ਅੱਗੇ ਆਪਣੀਆਂ ਮੰਗਾਂ ਸੰਬੰਧੀ ਦਿੱਤਾ ਧਰਨਾ 24-09-2026
ਹਠੂਰ, 23 ਸਤੰਬਰ (ਜਸਵਿੰਦਰ ਸਿੰਘ ਛਿੰਦਾ )- 26 ਅਗਸਤ ਨੂੰ ਛਪਾਰ ਮੇਲੇ ’ਤੇ ਹੋਰ ਰਹੀ ਸ਼੍ਰੋਮਣੀ ਅਕਾਲੀ ਦਲ ਦੀ ਸਿਆਸੀ ਕਾਨਫ਼ਰੰਸ ਦੀ ਕਾਮਯਾਬੀ ਲਈ ਅੱਜ ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ ਵਲੋਂ ਆਪਣੇ ਜੱਦੀ ਪਿੰਡ ਪਾਰਟੀਆਂ ਆਗੂਆਂ ਦੀ ਇਕਾਈ ਪ੍ਰਦਾਨ ਜਗਜੀਤ ਸਿੰਘ ਡੱਲਾ ਦੀ ਅਗਵਾਈ ਹੇਠ ਮੀਟਿੰਗ ਕੀਤੀ। ਉਨ੍ਹਾਂ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੇ ਨਗਰ ਤੋਂ ਵੱਡੀ ਗਿਣਤੀ ਪਾਰਟੀ ਵਰਕਰ ਕਈ ਬੱਸਾਂ ਰਾਹੀਂ ਛਪਾਰ ਮੇਲੇ ਦੀ 26 ਸਤੰਬਰ ਨੂੰ ਹੋ ਰਹੀ ਰੈਲੀ ਵਿਚ ਸ਼ਮੂਲੀਅਤ ਕਰਨਗੇ ਅਤੇ ਉਨ੍ਹਾਂ ਵਿਚ ਇਸ ਰੈਲੀ ਨੂੰ ਲੈ ਕੇ ਵੱਡਾ ਉਤਸ਼ਾਹ ਪਾਇਆ ਜਾ ਰਿਹਾ ਹੈ, ਕਿਉਂਕਿ ਉਕਤ ਰੈਲੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਅਹਿਮ ਹੈ ਅਤੇ ਪੰਜਾਬ ਦੇ ਹਿੰਤਾਂ ਲਈ ਇਸ ਰੈਲੀ ਦਾ ਸਫ਼ਲਤਾਪੂਰਬਕ ਹੋਣਾ ਬਹੁਤ ਜ਼ਰੂਰੀ ਹੈ। ਇਸ ਮੌਕੇ ਇਕਾਈ ਪ੍ਰਧਾਨ ਜਗਜੀਤ ਸਿੰਘ ਡੱਲਾ ਤੇ ਸਮੂਹ ਹਾਜ਼ਰ ਸਨ।
ਪਿਛਲੀ ਖ਼ਬਰ ਮੇਲਾ ਛਪਾਰ ਕਾਨਫਰੰਸ ਸੰਬੰਧੀ ਸਾਰੀਆਂ ਤਿਆਰੀਆਂ ਮੁਕੰਮਲ-ਦਿਓਲ ਅਗਲੀ ਖ਼ਬਰ ਬੀ.ਜੇ.ਪੀ ਦੀ ਨਸ਼ਾ ਵਿਰੋਧੀ ਯਾਤਰਾ ਦਾ ਜਗਰਾਉਂ ਵਿਚ ਆਉਣ ’ਤੇ ਭਰਵਾਂ ਸਵਾਗਤ ਕੀਤਾ ਜਾਵੇਗਾ-ਸ਼ਰਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।