ਨਾਨਕਸਰ ਵਿਖੇ ਪੂਰਨਮਾਸ਼ੀ ਦਾ ਦਿਹਾੜਾ ਸ਼ਰਧਾ -ਭਾਵਨਾ ਨਾਲ ਮਨਾਇਆ
ਜਗਰਾਉਂ, 27 ਸਤੰਬਰ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਪੂਰਨਮਾਸੀ ਦਾ ਦਿਹਾੜਾ ਮਨਾਇਆ ਗਿਆ। ਇਸ ਸਮਾਗਮ ਵਿਚ ਸਜਾਏ ਦੀਵਾਨਾ ਵਿਚ ਹਾਜ਼ਰਾਂ ਸੰਗਤਾਂ ਨਤਮਸਤਕ ਹੋਈਆਂ।
ਸੰਤ ਬਾਬਾ ਭਾਗ ਸਿੰਘ ਨਾਨਕਸਰ ਵਾਲਿਆਂ ਦੇ ਜਥੇ ਨੇ 96 ਪ੍ਰਾਣੀਆਂ ਨੂੰ ਅੰਮ੍ਰਿਤਪਾਨ ਕਰਵਾਇਆ
28-09-2026