ਲੁਟੇਰਿਆਂ ਨੇ ਐਕਟਿਵਾ ਸਵਾਰ ਸਕੀਆਂ ਭੈਣਾਂ ਕੋਲੋਂ ਪਰਸ ਖੋਹਿਆ
ਗੁਰੂਸਰ ਸੁਧਾਰ, 30 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਥਾਣਾ ਸੁਧਾਰ ਅਤੇ ਇਸ ਦੇ ਆਸਪਾਸ ਦੇ ਇਲਾਕੇ ਵਿਚ ਲੁੱਟ-ਖੋਹ ਦੀਆਂ ਵਾਰਦਾਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਕੁਝ ਦਿਨ ਪਹਿਲਾਂ ਕਸਬਾ ਸੁਧਾਰ ਬਾਜ਼ਾਰ ਵਿਚ ਸਥਿਤ ਐੱਚ.
ਜੀ.ਐੱਚ.ਜੀ. ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਗੁਰੂਸਰ ਸੁਧਾਰ ਦੀਆਂ ਪੀ.ਜੀ. ਡਿਪਲੋਮਾ ਤੇ ਬੀ.ਐਡ.ਚੌਥਾ ਸਮੈਸਟਰ ਵਿਚ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੀਆਂ ਹੋਣਹਾਰ ਵਿਦਿਆਰਥਣਾਂ।
01-10-2026