ਗ੍ਰੀਨ ਪੰਜਾਬ ਮਿਸ਼ਨ ਟੀਮ ਨੇ ਐੱਮ.ਪੀ. ਡਾ. ਅਮਰ ਸਿੰਘ ਨੂੰ ਦਿੱਤਾ ਮੰਗ ਪੱਤਰ ਚੋਣ ਮੈਨੀਫੈਸਟੋ ਵਿਚ ਪੰਚਾਇਤੀ ਜ਼ਮੀਨਾਂ ਦੇ 33 ਫ਼ੀਸਦੀ ਹਿੱਸੇ ’ਚ ਬੂਟੇ ਲਗਾਉਣ ਦੀ ਨੀਤੀ ਸ਼ਾਮਿਲ ਕਰਨ ਦੀ ਮੰਗ
ਜਗਰਾਉਂ, 1 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਦੀ ਗ੍ਰੀਨ ਪੰਜਾਬ ਮਿਸ਼ਨ ਟੀਮ ਇੰਟਰਨੈਸ਼ਨਲ ਚੈਰੀਟੇਬਲ ਟਰੱਸਟ ਦੇਹੜਕਾ (ਰਜਿ.) ਵੱਲੋਂ ਪੰਜਾਬ ਦੇ ਵਾਤਾਵਰਣ ਨੂੰ ਬਚਾਉਣ ਲਈ ਇਕ ਅਹਿਮ ਪਹਿਲਕਦਮੀ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਪੰਜਾਬ ਦੇ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਡਾ: ਅਮਰ ਸਿੰਘ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ।
ਗ੍ਰੀਨ ਪੰਜਾਬ ਮਿਸ਼ਨ ਟੀਮ ਦੇ ਮੈਂਬਰ ਐੱਮ.ਪੀ. ਡਾ. ਅਮਰ ਸਿੰਘ ਨੂੰ ਮੰਗ ਪੱਤਰ ਦੇਣ ਸਮੇਂ। ਅਜੀਤ ਤਸਵੀਰ
02-10-2026