02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਸਿੱਧਵਾਂ ਬੇਟ ਵਿਖੇ ਗਾਂਧੀ ਜੈਅੰਤੀ ਮਨਾਈ

ਸਿੱਧਵਾਂ ਬੇਟ, 1 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਸਿੱਧਵਾਂ ਬੇਟ ਵਿਖੇ ਗਾਂਧੀ ਜਯੰਤੀ ਮਨਾਈ ਗਈ। ਇਸ ਮੌਕੇ ਬੱਚਿਆਂ ਨੇ ਦੇਸ਼ ਭਗਤੀ ਦੇ ਗੀਤ, ਕਵਿਤਾਵਾਂ ਅਤੇ ਗਾਂਧੀ ਜਯੰਤੀ ਨਾਲ ਸੰਬੰਧਿਤ ਭਾਸ਼ਣ ਪੇਸ਼ ਕੀਤੇ ਅਤੇ ਸਕੂਲ ਦੀ ਅਧਿਆਪਕਾ ਮੁਕੇਸ਼ ਰਾਣੀ ਅਤੇ ਮਨਦੀਪ ਕੌਰ ਨੇ ਬੱਚਿਆਂ ਨੂੰ ਮਹਾਤਮਾ ਗਾਂਧੀ ਜੀ ਦੇ ਜੀਵਨ ਬਾਰੇ ਦੱਸਿਆ ਅਤੇ ਉਨ੍ਹਾਂ ਨੇ ਬੱਚਿਆਂ ਨੂੰ ਗਾਂਧੀ ਜੀ ਦੇ ਵਿਚਾਰਾਂ ‘ਤੇ ਚੱਲਣ ਦੀ ਪ੍ਰੇਰਨਾ ਦਿੱਤੀ।

ਅਜੀਤ ਡੈਸਕ 02-10-2026
ਸਿੱਧਵਾਂ ਬੇਟ, 1 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਸਿੱਧਵਾਂ ਬੇਟ ਵਿਖੇ ਗਾਂਧੀ ਜਯੰਤੀ ਮਨਾਈ ਗਈ। ਇਸ ਮੌਕੇ ਬੱਚਿਆਂ ਨੇ ਦੇਸ਼ ਭਗਤੀ ਦੇ ਗੀਤ, ਕਵਿਤਾਵਾਂ ਅਤੇ ਗਾਂਧੀ ਜਯੰਤੀ ਨਾਲ ਸੰਬੰਧਿਤ ਭਾਸ਼ਣ ਪੇਸ਼ ਕੀਤੇ ਅਤੇ ਸਕੂਲ ਦੀ ਅਧਿਆਪਕਾ ਮੁਕੇਸ਼ ਰਾਣੀ ਅਤੇ ਮਨਦੀਪ ਕੌਰ ਨੇ ਬੱਚਿਆਂ ਨੂੰ ਮਹਾਤਮਾ ਗਾਂਧੀ ਜੀ ਦੇ ਜੀਵਨ ਬਾਰੇ ਦੱਸਿਆ ਅਤੇ ਉਨ੍ਹਾਂ ਨੇ ਬੱਚਿਆਂ ਨੂੰ ਗਾਂਧੀ ਜੀ ਦੇ ਵਿਚਾਰਾਂ ‘ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਬੱਚਿਆਂ ਨੂੰ ਗਾਂਧੀ ਜਯੰਤੀ ਦੀ ਵਧਾਈ ਦਿੱਤੀ। ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭੁਪਿੰਦਰ ਗੁਪਤਾ, ਮੈਨੇਜਰ ਤੇਜਿੰਦਰ ਗੁਪਤਾ, ਪ੍ਰਿੰਸੀਪਲ ਮੈਡਮ ਕੰਚਨ ਰਾਣੀ, ਵਾਈਸ ਪ੍ਰਿੰਸੀਪਲ ਕਮਲੇਸ਼ ਗੁਪਤਾ ਅਤੇ ਸਮੂਹ ਸਟਾਫ਼ ਨੇ ਵੀ ਬੱਚਿਆਂ ਨੂੰ ਗਾਂਧੀ ਜਯੰਤੀ ਦੀਆਂ ਵਧਾਈਆਂ ਦਿੱਤੀਆਂ।
ਪਿਛਲੀ ਖ਼ਬਰ ਸਵਾਮੀ ਗੰਗਾ ਗਿਰੀ ਜਨਤਾ ਗਰਲਜ਼ ਕਾਲਜ ਰਾਏਕੋਟ ਵਿਖੇ ਐੱਨ.ਐੱਸ.ਐੱਸ. ਯੂਨਿਟ ਵਲੋਂ 7 ਰੋਜ਼ਾ ਮੁਹਿੰਮ ਦੀ ਸ਼ਾਨਦਾਰ ਸ਼ੁਰੂਆਤ ਨ... ਅਗਲੀ ਖ਼ਬਰ ਗ੍ਰੀਨ ਪੰਜਾਬ ਮਿਸ਼ਨ ਟੀਮ ਨੇ ਐੱਮ.ਪੀ. ਡਾ. ਅਮਰ ਸਿੰਘ ਨੂੰ ਦਿੱਤਾ ਮੰਗ ਪੱਤਰ ਚੋਣ ਮੈਨੀਫੈਸਟੋ ਵਿਚ ਪੰਚਾਇਤੀ ਜ਼ਮੀਨਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।