ਨਗਰ ਕੌਂਸਲ ਜਗਰਾਉਂ ਵਲੋਂ ਤੀਸਰੇ ਦਿਨ ਵੀ ਨਾਜਾਇਜ਼ ਕਬਜ਼ਿਆਂ ਨੂੰ ਹਟਾਇਆ
ਜਗਰਾਉਂ, 1 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)-ਨਗਰ ਕੌਂਸਲ ਜਗਰਾਉਂ ਨੇ ਅੱਜ ਤੀਸਰੇ ਦਿਨ ਵੀ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ’ਚ ਦੁਕਾਨਦਾਰਾਂ ਵਲੋਂ ਦੁਕਾਨਾਂ ਮੂਹਰੇ ਨਾਜਾਇਜ਼ ਢੰਗ ਨਾਲ ਰੱਖੇ ਸਾਮਾਨ ਨੂੰ ਚੁੱਕਿਆ। ਇਹ ਮੁਹਿੰਮ ਨਗਰ ਕੌਂਸਲ ਦੇ ਪ੍ਰਧਾਨ ਕੰਵਰਪਾਲ ਸਿੰਘ ਅਤੇ ਕਾਰਜ ਸਾਧਕ ਅਧਿਕਾਰੀ ਮੋਹਿਤ ਸ਼ਰਮਾ ਦੀਆਂ ਹਦਾਇਤਾਂ ’ਤੇ ਸੈਨਟਰੀ ਅਫ਼ਸਰ ਅਨਿਲ ਕੁਮਾਰ ਦੀ ਅਗਵਾਈ ’ਚ ਚਲਾਈ ਗਈ।
ਕਿਹਾ, ਸੂਬੇ ਦੇ ਲੋਕ 2027 ’ਚ ਪੰਥਕ ਪਾਰਟੀ ‘ਵਾਰਿਸ ਪੰਜਾਬ ਦੇ’ ਨੂੰ ਅੱਗੇ ਲਿਉਣ ਲਈ ਉਤਵਾਲੇ
02-10-2026