ਨੌਸਰਬਾਜ਼ ਠੱਗ ਨੇ ਮਸੂਮ ਲੜਕੀ ਦਾ ਏ.ਟੀ.ਐੱਮ. ਕਾਰਡ ਬਦਲ ਕੇ ਉਸ ਦੇ ਖ਼ਾਤੇ ਵਿਚੋਂ 19 ਹਜ਼ਾਰ ਉਡਾਏ ਭਾਈ ਬੂੜਾ ਖ਼ਾਲਸਾ ਕਾਲਜ ਮਨਸੂਰਾਂ ਵਿਖੇ ਪੜ੍ਹਾਈ ’ਚ ਮੋਹਰੀ ਵਿਦਿਆਰਥਣਾਂ ਦਾ ਸਨਮਾਨ
ਜੋਧਾਂ, 2 ਅਕਤੂਬਰ (ਗੁਰਵਿੰਦਰ ਸਿੰਘ ਹੈਪੀ)- ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ’ਤੇ ਸਥਿਤ ਭਾਈ ਬੂੜਾ ਖ਼ਾਲਸਾ ਕੰਨਿਆ ਕਾਲਜ ਮਨਸੂਰਾਂ ਵਿਖੇ ਸਾਲਾਨਾ ਸਮਾਗਮ ਪ੍ਰਿੰਸੀਪਲ ਦਲਜੀਤ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ। ਪੰਜਾਬੀ ਯੂਨੀਵਰਸਿਟੀ ਦੀ ਬੀ.
ਅਜੀਤ ਡੈਸਕ
03-10-2026