ਹਠੂਰ ਦੀ ਮੁੱਖ ਮੰਡੀ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ
ਹਠੂਰ, 2 ਅਕਤੂਬਰ (ਜਸਵਿੰਦਰ ਸਿੰਘ ਛਿੰਦਾ)- ਮਾਰਕੀਟ ਕਮੇਟੀ ਹਠੂਰ ਦੀ ਮੁੱਖ ਮੰਡੀ ਵਿਖੇ ਅੱਜ ਝੋਨੇ ਦੀ ਫ਼ਸਲ ਦੀ ਖ਼ਰੀਦ ਸ਼ੁਰੂ ਕਰਵਾਈ ਗਈ। ਖ਼ਰੀਦ ਸ਼ੁਰੂ ਕਰਨ ਮੌਕੇ ਸੈਕਟਰੀ ਗੁਰਦੀਪ ਸਿੰਘ ਖੰਘੂੜਾ, ਮਾਰਕੀਟ ਕਮੇਟੀ ਹਠੂਰ ਦੇ ਚੇਅਰਮੈਨ ਕਰਮਜੀਤ ਸਿੰਘ ਅਤੇ ਆੜ੍ਹਤੀਆ ਐਸੋਸੀਏਸ਼ਨ ਹਠੂਰ ਦੇ ਪ੍ਰਧਾਨ ਰਾਜ਼ੇਸ਼ ਕੁਮਾਰ ਸੋਨਾ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।
ਅਜੀਤ ਡੈਸਕ
03-10-2026