ਮਾਂਵਾਂ-ਧੀਆਂ ਸਤਿਕਾਰ ਯੋਜਨਾ ਦਾ ਉਦੇਸ਼ ਔਰਤਾਂ ਨੂੰ ਆਰਥਿਕ ਰੂਪ ਵਿਚ ਮਜ਼ਬੂਤ ਕਰਨਾ ਹੈ-ਵਿਜੇ ਦਾਨਵ ਲੋਕਾਂ ਨੂੰ ‘ਆਪ’ ਸਰਕਾਰ ਵਲੋਂ ਕੀਤੇ ਕੰਮਾਂ ਨੂੰ ਕਰਵਾਇਆ ਜਾਣੂੰ
ਜਗਰਾਉਂ, 5 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਮਾਂਵਾਂ-ਧੀਆਂ ਸਤਿਕਾਰ ਯੋਜਨਾ ਦਾ ਮੁੱਖ ਮਕਸਦ ਪੰਜਾਬ ਦੀਆਂ ਮਾਂਵਾਂ ਅਤੇ ਧੀਆਂ ਨੂੰ ਆਰਥਿਕ ਤੌਰ ’ਤੇ ਆਤਮ-ਨਿਰਭਰ ਅਤੇ ਮਜ਼ਬੂਤ ਬਣਾਉਣਾ ਹੈ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਜੈ ਦਾਨਵ ਚੇਅਰਮੈਨ ਦਲਿਤ ਵਿਕਾਸ ਬੋਰਡ ਵਲੋਂ ਪਿੰਡ ਕੋਠੇ ਅੱਠ ਚੱਕ ਅਗਵਾੜ ਲੋਕ ਮਿਲਣੀ ਦੌਰਾਨ ਕੀਤਾ ਗਿਆ।
ਅਜੀਤ ਡੈਸਕ
06-10-2026