ਮੈਕਰੋ ਗਲੋਬਲ ਦੀ ਜਗਰਾਉਂ ਬ੍ਰਾਂਚ ਦੇ ਵਿਦਿਆਰਥੀ ਨੇ ਪ੍ਰਾਪਤ ਕੀਤੇ 6.5 ਬੈਂਡ- ਡੱਲਾ
ਜਗਰਾਉਂ, 6 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ) ਮੈਕਰੋ ਗਲੋਬਲ ਜਗਰਾਉਂ ਬ੍ਰਾਂਚ ਆਪਣੀਆਂ ਆਈਲੈਟਸ ਅਤੇ ਸਟੂਡੈਂਟ ਵੀਜ਼ੇ ਦੀਆਂ ਸੇਵਾਵਾਂ ਨਾਲ ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਬਣ ਚੁੱਕੀ ਹੈ। ਇਸ ਸੰਸਥਾ ਵਿਚ ਸਟੂਡੈਂਟ ਵੀਜ਼ੇ ਦੇ ਨਾਲ ਨਾਲ ਵਿਜ਼ਟਰ ਵੀਜ਼ੇ ਅਤੇ ਓਪਨ ਵਰਕ ਪਰਮਿਟ ਦੀਆਂ ਸੇਵਾਵਾਂ ਵੀ ਦਿੱਤੀਆਂ ਜਾਂਦੀਆਂ ਹਨ।
ਮੈਕਰੋ ਗਲੋਬਲ ਦੀ ਜਗਰਾਉਂ ਬ੍ਰਾਂਚ ਦੇ ਵਿਦਿਆਰਥੀ ਨੂੰ ਪ੍ਰਾਪਤ ਕੀਤੇ ਬੈਂਡ ਦਾ ਸਾਰਟੀਫਿਕੇਟ ਦਿੰਦੇ ਹੋਏ ਸਟਾਫ਼। ਅਜੀਤ ਤਸਵੀਰ
07-10-2026