12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਵਿਚਾਰ ਅਤੇ ਏਜੰਡਾ ਕਮੇਟੀ ਦੇ ਐਡਵੋਕੇਟ ਗੁਰਦੀਪ ਸਿੰਘ ਗਿੱਲ ਮੈਂਬਰ ਨਿਯੁਕਤ

ਚੌਂਕੀਮਾਨ, 11 ਅਕਤੂਬਰ (ਤੇਜਿੰਦਰ ਸਿੰਘ ਚੱਢਾ) ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ 15 ਮੈਂਬਰੀ ਵਿਚਾਰ ਅਤੇ ਏਜੰਡਾ ਕਮੇਟੀ ਦਾ ਐਲਾਨ ਕੀਤਾ ਗਿਆ ਜਿਸ ਵਿਚ ਇਕਬਾਲ ਸਿੰਘ ਝੂੰਦਾ ਨੂੰ ਚੇਅਰਮੈਨ ਨਿਯੁਕਤ ਕੀਤਾ ਗਿਆ ਤੇ 15 ਮੈਂਬਰੀ ਕਮੇਟੀ ਵਿਚ ਪਾਰਟੀ ਦੇ ਸੀਨੀਅਰ ਆਗੂ ਐਡਵੋਕੇਟ ਗੁਰਦੀਪ ਸਿੰਘ ਗਿੱਲ ਨੂੰ ਮੈਂਬਰ ਨਿਯੁਕਤ ਕੀਤਾ ਗਿਆ। ਇਸ ਮੌਕੇ ਐਡਵੋਕੇਟ ਗੁਰਦੀਪ ਸਿੰਘ ਗਿੱਲ ਨੇ ਬਾਪੂ ਤਰਸੇਮ ਸਿੰਘ, ਐੱਮ.

ਅਜੀਤ ਡੈਸਕ 12-10-2026
ਚੌਂਕੀਮਾਨ, 11 ਅਕਤੂਬਰ (ਤੇਜਿੰਦਰ ਸਿੰਘ ਚੱਢਾ) ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ 15 ਮੈਂਬਰੀ ਵਿਚਾਰ ਅਤੇ ਏਜੰਡਾ ਕਮੇਟੀ ਦਾ ਐਲਾਨ ਕੀਤਾ ਗਿਆ ਜਿਸ ਵਿਚ ਇਕਬਾਲ ਸਿੰਘ ਝੂੰਦਾ ਨੂੰ ਚੇਅਰਮੈਨ ਨਿਯੁਕਤ ਕੀਤਾ ਗਿਆ ਤੇ 15 ਮੈਂਬਰੀ ਕਮੇਟੀ ਵਿਚ ਪਾਰਟੀ ਦੇ ਸੀਨੀਅਰ ਆਗੂ ਐਡਵੋਕੇਟ ਗੁਰਦੀਪ ਸਿੰਘ ਗਿੱਲ ਨੂੰ ਮੈਂਬਰ ਨਿਯੁਕਤ ਕੀਤਾ ਗਿਆ। ਇਸ ਮੌਕੇ ਐਡਵੋਕੇਟ ਗੁਰਦੀਪ ਸਿੰਘ ਗਿੱਲ ਨੇ ਬਾਪੂ ਤਰਸੇਮ ਸਿੰਘ, ਐੱਮ.ਪੀ ਸਰਬਜੀਤ ਸਿੰਘ ਖ਼ਾਲਸਾ ਤੇ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਸਮੇਤ ਸੀਨੀਅਰ ਲੀਡਰਸਿੱਪ ਦਾ ਧੰਨਵਾਦ ਕੀਤਾ ਤੇ ਕਿਹਾ ਕੇ ਦਿੱਤੀ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਵਾਗਾ। ਐਡਵੋਕੇਟ ਗੁਰਦੀਪ ਸਿੰਘ ਗਿੱਲ ਨੇ ਗੱਲਬਾਤ ਕਰਦਿਆ ਕਿਹਾ ਕੇ ਕਮੇਟੀ ਪੰਜਾਬ ਦੇ ਪਾਣੀਆ, ਜਵਾਨੀ, ਕਿਸਾਨੀ ਸਮੇਤ ਪੰਥ ਮਸਲਿਆ ਨੂੰ ਹੱਲ ਕਰਨ ਲਈ ਵਿਚਾਰ ਵਟਾਦਰਾਂ ਕਰਕੇ ਹੱਲ ਸੁਝਾਏਗੀ। ਇਸ ਮੌਕੇ ਸੀਨੀਅਰ ਆਗੂ ਹਰਬੀਰ ਸਿੰਘ ਇਯਾਲੀ, ਚੇਅਰਮੈਨ ਡਾ. ਅਮਰਜੀਤ ਸਿੰਘ ਮੁੱਲਾਂਪੁਰ, ਲੁਧਿਆਣਾ ਦਿਹਾਤੀ ਯੂਥ ਵਿੰਗ ਦੇ ਪ੍ਰਧਾਨ ਅਵਨਿੰਦਰ ਸਿੰਘ ਗੋਲਡੀ ਸਹਿਰੀਆਂ ਤਲਵੰਡੀ, ਅਵਤਾਰ ਸਿੰਘ ਸੇਖੂਪੁਰਾ ਅਮਰੀਕਾ, ਚੇਅਰਮੈਨ ਭੁਪਿੰਦਰ ਸਿੰਘ ਭਿੰਦਾ ਕੁਲਾਰ, ਪਰਮਜੀਤ ਸਿੰਘ ਸਿੱਧੂ ਪੰਡੋਰੀ, ਸਾਬਕਾ ਸਰਪੰਚ ਕੁਲਵੰਤ ਸਿੰਘ ਕੁਲਾਰ, ਜਸਵੀਰ ਸਿੰਘ ਵਿਰਕ ਆਸਟ੍ਰੇਲੀਆ, ਨੰਬਰਦਾਰ ਲਖਵੀਰ ਸਿੰਘ ਢੱਟ, ਪੰਚ ਕੁਲਦੀਪ ਸਿੰਘ ਭੰਡਾਲ, ਜਗਪਾਲ ਸਿੰਘ ਕੁਲਾਰ, ਜੱਥੇਦਾਰ ਜਰਨੈਲ ਸਿੰਘ ਗੁੜੇ, ਮਾ: ਬਲਜਿੰਦਰ ਸਿੰਘ ਚੌਕੀਮਾਨ, ਸਾਬਕਾ ਸਰਪੰਚ ਸੁਖਦੇਵ ਸਿੰਘ ਸੋਹੀਆ, ਸਤਪਾਲ ਸਿੰਘ ਸੇਖੂਪੁਰਾ, ਸਾਬਕਾ ਸਰਪੰਚ ਨਛੱਤਰ ਸਿੰਘ ਸੇਖੂਪੁਰਾ, ਬਲਵੀਰ ਸਿੰਘ ਸੇਖੂਪੁਰਾ, ਸਰਪੰਚ ਲਵਜੋਤ ਸਿੰਘ ਸਨੀ ਸੂਜਾਪੁਰ, ਹਰਜੀਤ ਸਿੰਘ ਗਰੇਵਾਲ ਮੋਰਕਰੀਮਾ, ਪ੍ਰਧਾਨ ਗੁਰਦੇਵ ਸਿੰਘ ਸੋਹੀਆ, ਸਾਬਕਾ ਸਰਪੰਚ ਸੁਖਦੇਵ ਸਿੰਘ ਜੱਸੋਵਾਲ, ਜੱਥੇਦਾਰ ਇੰਦਰਜੀਤ ਸਿੰਘ ਖੰਡਲ, ਸਾਬਕਾ ਸਰਪੰਚ ਬਲਰਾਜ ਸਿੰਘ ਪੰਡੋਰੀ, ਤਨਮਨ ਸਿੰਘ ਸਿੱਧੂ ਪੰਡੋਰੀ, ਸੁਖਦੇਵ ਸਿੰਘ ਮੱਲ੍ਹੀ, ਅੰਬਰਦੀਪ ਸਿੰਘ ਕੱਕੂ ਮਾਨ, ਭਰਪੂਰ ਸਿੰਘ ਧਾਲੀਵਾਲ, ਇੰਦਰਜੀਤ ਸਿੰਘ ਕਾਕਾ ਪੱਬੀਆ, ਸਾਬਕਾ ਸਰਪੰਚ ਇਕਬਾਲ ਸਿੰਘ ਤਾਸਾ, ਪਰਮਿੰਦਰ ਸਿੰਘ ਪੀਨਾ ਪੰਡੋਰੀ, ਧਨਰਾਜ ਸਿੰਘ ਪੰਡੋਰੀ, ਸੁਖਮਿੰਦਰ ਸਿੰਘ ਸੋਹੀ, ਹਾਕਮ ਸਿੰਘ ਸੂਜਾਪੁਰ, ਅਮਰਜੀਤ ਸਿੰਘ ਸੂਜਾਪੁਰ, ਕਮਲਜੀਤ ਸਿੰਘ ਗੋਰਾ ਮਾਨ ਆਦਿ ਨੇ ਐਡਵੋਕੇਟ ਗੁਰਦੀਪ ਸਿੰਘ ਗਿੱਲ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਦਾਦਾ ਮੋਟਰ ਏਜੰਸੀ ਜਗਰਾਉਂ ਵਿਖੇ ਨਵੀਂ ਥਾਰ ਓ. ਜੀ. ਗੱਡੀ ਨੂੰ ਪ੍ਰਧਾਨ ਬਿੰਦਰ ਮਨੀਲਾ ਨੇ ਕੀਤਾ ਲਾਂਚ ਅਗਲੀ ਖ਼ਬਰ ਤੇਜਸ ਪਬਲਿਕ ਸਕੂਲ ਚੌਂਕੀਮਾਨ ਵਿਖੇ ਸੀ . ਬੀ . ਐੱਸ . ਈ. ਵਲੋਂ ਸਕੂਲ ਸਿੱਖਿਆ ਲਈ ਇਕ - ਰੋਜ਼ਾ ਸਮਰੱਥਾ ਨਿਰਮਾਣ ਪ੍ਰੋਗਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।