ਗੁਰਮ ਵਿਖੇ ਫੁੱਟਬਾਲ ਲੀਗ ਅਮਿੱਟ ਯਾਦਾਂ ਨਾਲ ਸਮਾਪਤ ਗੁੱਜਰਵਾਲ ਦੀ ਟੀਮ ਬਣੀ ਚੈਂਪੀਅਨ
ਡੇਹਲੋਂ, 17 ਅਕਤੂਬਰ (ਅੰਮ੍ਰਿਤਪਾਲ ਸਿੰਘ ਕੈਲੇ)-ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਕਲੱਬ ਗੁਰਮ ਵਲੋਂ ਸਮੂਹ ਗ੍ਰਾਮ ਪੰਚਾਇਤ, ਐਨ. ਆਰ.
ਪਿੰਡ ਗੁਰਮ ਵਿਖੇ ਫੁੱਟਬਾਲ ਲੀਗ ਦੇ ਫਾਈਨਲ ਮੁਕਾਬਲਿਆਂ ਦੀ ਜੇਤੂ ਟੀਮ ਨੂੰ ਸਨਮਾਨ ਦੇਣ ਸਮੇਂ ਸਰਪੰਚ ਜਗਮੋਹਣ ਸਿੰਘ ਦਿਓਲ ਗੁਰਮ ਅਤੇ ਹੋਰ। ਤਸਵੀਰ : ਅੰਮ੍ਰਿਤਪਾਲ ਸਿੰਘ ਕੈਲੇ
18-10-2026