21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਮੈਕਰੋ ਗਲੋਬਲ ਦੀ ਜਗਰਾਉਂ ਬ੍ਰਾਂਚ ਦੀ ਵਿਦਿਆਰਥਣ ਨੇ ਪ੍ਰਾਪਤ ਕੀਤੇ 7.0 ਬੈਂਡ

ਜਗਰਾਉਂ, 20 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਮੈਕਰੋ ਗਲੋਬਲ ਮੋਗਾ ਦੀ ਜਗਰਾਉਂ ਬ੍ਰਾਂਚ ਆਪਣੀਆਂ ਆਈਲੈਟਸ ਅਤੇ ਸਟੂਡੈਂਟ ਵੀਜੇ ਦੀਆਂ ਸੇਵਾਵਾਂ ਨਾਲ ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਬਣ ਚੁੱਕੀ ਹੈ। ਇਸ ਸੰਸਥਾ ਵਿੱਚ ਸਟੂਡੈਂਟ ਵੀਜੇ ਦੇ ਨਾਲ ਨਾਲ ਵਿਜ਼ਟਰ ਵੀਜ਼ੇ ਅਤੇ ਓਪਨ ਵਰਕ ਪਰਮਿਟ ਦੀਆਂ ਸੇਵਾਵਾਂ ਵੀ ਦਿੱਤੀਆਂ ਜਾਂਦੀਆਂ ਹਨ।

ਅਜੀਤ ਡੈਸਕ 21-10-2026
ਜਗਰਾਉਂ, 20 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਮੈਕਰੋ ਗਲੋਬਲ ਮੋਗਾ ਦੀ ਜਗਰਾਉਂ ਬ੍ਰਾਂਚ ਆਪਣੀਆਂ ਆਈਲੈਟਸ ਅਤੇ ਸਟੂਡੈਂਟ ਵੀਜੇ ਦੀਆਂ ਸੇਵਾਵਾਂ ਨਾਲ ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਬਣ ਚੁੱਕੀ ਹੈ। ਇਸ ਸੰਸਥਾ ਵਿੱਚ ਸਟੂਡੈਂਟ ਵੀਜੇ ਦੇ ਨਾਲ ਨਾਲ ਵਿਜ਼ਟਰ ਵੀਜ਼ੇ ਅਤੇ ਓਪਨ ਵਰਕ ਪਰਮਿਟ ਦੀਆਂ ਸੇਵਾਵਾਂ ਵੀ ਦਿੱਤੀਆਂ ਜਾਂਦੀਆਂ ਹਨ। ਮੈਕਰੋ ਗਲੋਬਲ ਜਗਰਾਉਂ ਬ੍ਰਾਂਚ ਦੇ ਵਿਦਿਆਰਥੀਆਂ ਵਿਚੋਂ ਰਾਜਪ੍ਰੀਤ ਕੌਰ ਪੁੱਤਰੀ ਪਰਮਜੀਤ ਸਿੰਘ ਨਿਵਾਸੀ ਬਜ਼ੁਰਗ ਨੇ ਲਿਸਨਿੰਗ ਵਿਚੋਂ 7.5 ਬੈਂਡ, ਰੀਡਿੰਗ ਵਿਚੋਂ 6.5,ਰਾਈਟਿੰਗ ਵਿਚੋਂ 6.5, ਸਪੀਕਿੰਗ ਵਿਚੋਂ 6.5 ਬੈਂਡ ਹਾਸਲ ਕੀਤੇ ਹਨ। ਸੰਸਥਾ ਵਿਚ ਕਮਜ਼ੋਰ ਵਿਦਿਆਰਥੀਆਂ ਲਈ ਸਪੈਸ਼ਲ ਸੈਮੀਨਾਰ ਰੱਖਿਆ ਜਾਂਦਾ ਹੈ ਅਤੇ ਕੁਆਲਿਟੀ ਨੂੰ ਬਰਕਰਾਰ ਰੱਖਦੇ ਹੋਏ ਵਿਦਿਆਰਥੀਆਂ ਨੂੰ ਫਰੈਸ਼ ਹੈਂਡਆਓਟਸ ਦਿੱਤੇ ਜਾਂਦੇ ਹਨ, ਜੋ ਕਿ ਵਿਦਿਆਰਥੀਆਂ ਨੂੰ ਚੰਗੇ ਸਕੋਰ ਪ੍ਰਾਪਤ ਕਰਨ ਲਈ ਮਦਦਗਾਰ ਸਾਬਿਤ ਹੁੰਦੇ ਹਨ। ਇਸ ਮੌਕੇ ਗੁਰਮਿਲਾਪ ਸਿੰਘ ਡੱਲਾ ਨੇ ਸਟਾਫ਼ ਦੀ ਹੌਂਸਲਾ ਅਫ਼ਜਾਈ ਕੀਤੀ ਅਤੇ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ।
ਪਿਛਲੀ ਖ਼ਬਰ ਸੜਕ ਹਾਦਸੇ ਨੇ ਉਜਾੜੇ ਮਜ਼ਦੂਰ ਪਰਿਵਾਰ, ਮਨਰੇਗਾ ਯੂਨੀਅਨ ਵਲੋਂ ਮੁਆਵਜ਼ੇ ਤੇ ਸਰਕਾਰੀ ਨੌਕਰੀ ਦੀ ਮੰਗ ਐਂਬੂਲੈਂਸ ਦੇ ਦੇਰੀ... ਅਗਲੀ ਖ਼ਬਰ ਪਿੰਡ ਗੁੜੇ ਵਿਖੇ ਸ਼ਹੀਦ ਬਾਬਾ ਵਾਸਾਵਾ ਸਿੰਘ ਮਾਨ ਦੇ ਅਸਥਾਨ ’ਤੇ ਦੁਸਹਿਰੇ ਦਾ ਤਿਉਹਾਰ ਮਨਾਇਆ ਪ੍ਰਬੰਧਕੀ ਕਮੇਟੀ ਨੇ ਸੰਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।