22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਝੋਰੜਾਂ ਦੀ ਦਾਣਾ ਮੰਡੀ ਵਿਖੇ ਹਠੂਰ ਤੇ ਰਾਏਕੋਟ ਦੇ ਚੇਅਰਮੈਨਾਂ ਨੇ ਝੋਨੇ ਦੀ ਖ਼ਰੀਦ ਸ਼ੁਰੁੂ ਕਰਵਾਈ

ਹਠੂਰ, 21 ਅਕਤੂਬਰ (ਜਸਵਿੰਦਰ ਸਿੰਘ ਛਿੰਦਾ)-ਮਾਰਕੀਟ ਕਮੇਟੀ ਹਠੂਰ ਅਧੀਨ ਪੈਂਦੀ ਪਿੰਡ ਝੋਰੜਾਂ ਦੀ ਦਾਣਾ ਮੰਡੀ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ। ਖ਼ਰੀਦ ਸ਼ੁਰੂ ਕਰਵਾਉਣ ਦਾ ਰਸਮੀ ਉਦਘਾਟਨ ਮਾਰਕੀਟ ਕਮੇਟੀ ਹਠੂਰ ਦੇ ਚੇਅਰਮੈਨ ਕਰਮਜੀਤ ਸਿੰਘ ਡੱਲਾ, ਮਾਰਕੀਟ ਕਮੇਟੀ ਰਾਏਕੋਟ ਦੇ ਚੇਅਰਮੈਨ ਗੁਰਵਿੰਦਰ ਸਿੰਘ ਤੂਰ ਨੇ ਸਾਂਝੇ ਤੌਰ ’ਤੇ ਕੀਤਾ।

ਅਜੀਤ ਡੈਸਕ 22-10-2026
ਹਠੂਰ, 21 ਅਕਤੂਬਰ (ਜਸਵਿੰਦਰ ਸਿੰਘ ਛਿੰਦਾ)-ਮਾਰਕੀਟ ਕਮੇਟੀ ਹਠੂਰ ਅਧੀਨ ਪੈਂਦੀ ਪਿੰਡ ਝੋਰੜਾਂ ਦੀ ਦਾਣਾ ਮੰਡੀ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ। ਖ਼ਰੀਦ ਸ਼ੁਰੂ ਕਰਵਾਉਣ ਦਾ ਰਸਮੀ ਉਦਘਾਟਨ ਮਾਰਕੀਟ ਕਮੇਟੀ ਹਠੂਰ ਦੇ ਚੇਅਰਮੈਨ ਕਰਮਜੀਤ ਸਿੰਘ ਡੱਲਾ, ਮਾਰਕੀਟ ਕਮੇਟੀ ਰਾਏਕੋਟ ਦੇ ਚੇਅਰਮੈਨ ਗੁਰਵਿੰਦਰ ਸਿੰਘ ਤੂਰ ਨੇ ਸਾਂਝੇ ਤੌਰ ’ਤੇ ਕੀਤਾ। ਇਸ ਮੌਕੇ ਸੈਕਟਰੀ ਗੁਰਦੀਪ ਸਿੰਘ ਖੰਗੂੜਾ ਵੀ ਉਚੇਚੇ ਤੌਰ ’ਤੇ ਹਾਜ਼ਰ ਸਨ। ਦੋਵੇਂ ਚੇਅਰਮੈਨਾਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਮੰਡੀ ਵਿਖੇ ਪਨਗ੍ਰੇਨ ਖਰੀਦ ਏਜੰਸੀ ਵਲੋਂ ਝੋਨਾ ਖ਼ਰੀਦਿਆ ਜਾ ਰਿਹਾ ਹੈ। ਉਨ੍ਹਾਂ ਨੇ ਇਸ ਮੌਕੇ ਕਿਸਾਨਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ। ਇਸ ਮੌਕੇ ਖ਼ਰੀਦ ਏਜੰਸੀ ਪਨਗਰੇਨ ਦੇ ਇੰਸਪੈਕਟਰ ਰੋਹਿਤ ਸ਼ਰਮਾ, ਕਲਰਕ ਜਸਵਿੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸੂਬੇ ਦੇ ਲੋਕ 2027 ’ਚ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਜਿਤਾਉਣ ਲਈ ਪੱਬਾਂ ਭਾਰ ਹਨ-ਸਿੰਮਕ, ਭੈਰੋਮੁੰਨਾਂ, ਮਠਾੜੂ ਅਗਲੀ ਖ਼ਬਰ ‘ਆਪ’ ਸਰਕਾਰ ਪੰਜਾਬ ’ਚ ਨਸ਼ਿਆਂ ਨੂੰ ਖ਼ਤਮ ਕਰਨ ਵਿਚ ਨਾਕਾਮ ਰਹੀ-ਝੱਮਟ, ਗਿੱਲ, ਭੈਰੋਮੁੰਨਾਂ ਕਿਹਾ ਪਰਵਿੰਦਰ ਸਿੰਘ ਝੋਟੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।