ਡਾ . ਰਣਜੀਤ ਨੇ ਏ . ਆਈ . ਪਾਵਰਡ ਥ੍ਰੀਡੀ ਰੋਬੋਲੈਂਸ ਤਕਨੀਕ ਨਾਲ ਬਜ਼ੁਰਗ ਵਿਅਕਤੀ ਦੇ ਸਫਲਤਾਪੂਰਵਕ ਬਦਲੇ ਦੋਵੇਂ ਗੋਡੇ
ਲੁਧਿਆਣਾ, 24 ਅਕਤੂਬਰ (ਡਾ. ਤਰਲੋਚਨ ਸਿੰਘ)-ਐਸ.
ਐਸ.ਪੀ.ਐਸ ਹਸਪਤਾਲ, ਲੁਧਿਆਣਾ ਵਿਖੇ ਏਆਈ ਪਾਵਰਡ ਥ੍ਰੀਡੀ ਰੋਬੋਲੈਂਸ ਤਕਨੀਕ ਨਾਲ ਗੋਡਿਆਂ ਦੀ ਸਫਲਤਾ ਪੂਰਵਕ ਸਰਜਰੀ ਕਰਵਾਉਣ ਤੋਂ ਬਾਅਦ ਮੋਗਾ ਨਿਵਾਸੀ 85 ਸਾਲਾ ਬਜ਼ੁਰਗ ਵਿਅਕਤੀ ਤੋਤਾ ਸਿੰਘ ਦੇ ਨਾਲ ਡਾ. ਰਣਜੀਤ ਸਿੰਘ। ਅਜੀਤ ਤਸਵੀਰ
25-10-2026