25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਪਿੰਡ ਪੋਨਾ ਵਿਖੇ ਸਾਬਕਾ ਇੰਸਪੈਕਟਰ ਪ੍ਰੇਮ ਸਿੰਘ ਭੰਗੂ ਨੇ ਵਾਲਮੀਕਿ ਮੰਦਰ ਦੀ ਪ੍ਰਬੰਧਕੀ ਕਮੇਟੀ ਨੂੰ 11 ਹਜ਼ਾਰ ਦੀ ਰਾਸ਼ੀ ਭੇਟ

ਚੌਂਕੀਮਾਨ, 24 ਅਕਤੂਬਰ (ਤੇਜਿੰਦਰ ਸਿੰਘ ਚੱਢਾ) ਵਾਲਮੀਕਿ ਮੰਦਰ ਪਿੰਡ ਪੋਨਾ ਵਿਖੇ ਪ੍ਰਬੰਧਕੀ ਕਮੇਟੀ ਵਲੋਂ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਾਬਕਾ ਇੰਸਪੈਕਟਰ ਪ੍ਰੇਮ ਸਿੰਘ ਭੰਗੂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸਾਬਕਾ ਇੰਸਪੈਕਟਰ ਪ੍ਰੇਮ ਸਿੰਘ ਭੰਗੂ ਨੇ ਮੰਦਰ ਦੀ ਪ੍ਰਬੰਧਕੀ ਕਮੇਟੀ ਨੂੰ 11 ਹਜ਼ਾਰ ਰੁਪਏ ਦੀ ਨਗਦ ਰਾਸ਼ੀ ਭੇਟ ਕੀਤੀ।

ਪਿੰਡ ਪੋਨਾ ਵਿਖੇ ਸਾਬਕਾ ਇੰਸਪੈਕਟਰ ਪ੍ਰੇਮ ਸਿੰਘ ਭੰਗੂ ਦਾ ਸਨਮਾਨ ਕਰਨ ਸਮੇਂ ਵਾਲਮੀਕਿ ਮੰਦਰ ਦੀ ਪ੍ਰਬੰਧਕੀ ਕਮੇਟੀ ਅਤੇ ਨਗਰ ਨਿਵਾਸੀ। ਅਜੀਤ ਤਸਵੀਰ 25-10-2026
ਚੌਂਕੀਮਾਨ, 24 ਅਕਤੂਬਰ (ਤੇਜਿੰਦਰ ਸਿੰਘ ਚੱਢਾ) ਵਾਲਮੀਕਿ ਮੰਦਰ ਪਿੰਡ ਪੋਨਾ ਵਿਖੇ ਪ੍ਰਬੰਧਕੀ ਕਮੇਟੀ ਵਲੋਂ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਾਬਕਾ ਇੰਸਪੈਕਟਰ ਪ੍ਰੇਮ ਸਿੰਘ ਭੰਗੂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸਾਬਕਾ ਇੰਸਪੈਕਟਰ ਪ੍ਰੇਮ ਸਿੰਘ ਭੰਗੂ ਨੇ ਮੰਦਰ ਦੀ ਪ੍ਰਬੰਧਕੀ ਕਮੇਟੀ ਨੂੰ 11 ਹਜ਼ਾਰ ਰੁਪਏ ਦੀ ਨਗਦ ਰਾਸ਼ੀ ਭੇਟ ਕੀਤੀ। ਇਸ ਮੌਕੇ ਸਾਬਕਾ ਇੰਸਪੈਕਟਰ ਪ੍ਰੇਮ ਸਿੰਘ ਭੰਗੂ ਨੇ ਕਿਹਾ ਕਿ ਪੰਜਾਬ ਗੁਰੂਆਂ, ਪੀਰਾਂ ਤੇ ਫਕੀਰਾਂ ਦੀ ਧਰਤੀ ਹੈ ਤੇ ਸਾਨੂੰ ਉਨ੍ਹਾਂ ਦੀ ਯਾਦ ਵਿਚ ਬਣੇ ਅਸਥਾਨਾਂ ਦੀ ਸੇਵਾ ਸੰਭਾਲ ਆਸਥਾ ਕਰਨੀ ਚਾਹੀਦੀ ਹੈ ਤੇ ਪੰਜਾਬ ਵਿਚ ਵੱਖ-ਵੱਖ ਧਰਮਾਂ ਦੇ ਲੋਕ ਰਹਿੰਦੇ ਹਨ ਤੇ ਪੰਜਾਬ ਦੇ ਲੋਕ ਸਾਰੇ ਧਰਮਾਂ ਦਾ ਸਤਿਕਾਰ ਕਰਦੇ ਹਨ। ਇਸ ਮੌਕੇ ਭੋਲਾ ਸਿੰਘ, ਜਗਦੀਪ ਸਿੰਘ, ਜਸਵੀਰ ਸਿੰਘ, ਸਿਮਰਦੀਪ ਸਿੰਘ, ਗੁਰਪ੍ਰੀਤ ਸਿੰਘ, ਜਗਦੀਪ ਸਿੰਘ, ਸੰਦੀਪ ਸਿੰਘ, ਸਿੰਗਾਰਾ ਸਿੰਘ, ਸੁਖਮਿੰਦਰ ਸਿੰਘ, ਹਾਕਮ ਸਿੰਘ, ਦਰਸ਼ਨ ਸਿੰਘ, ਜਸਵਿੰਦਰ ਕੌਰ, ਬਲਵਿੰਦਰ ਕੌਰ, ਦਲਜੀਤ ਸਿੰਘ, ਕੁਲਦੀਪ ਕੌਰ, ਮਨਜੀਤ ਕੌਰ, ਗੁਰਮੀਤ ਕੌਰ, ਪ੍ਰਭਜੋਤ ਕੌਰ, ਵਰਿੰਦਰ ਕੌਰ, ਸੁਰਪ੍ਰੀਤ ਕੌਰ, ਮਨਦੀਪ ਕੌਰ, ਬਲਵਿੰਦਰ ਕੌਰ, ਜਸਵਿੰਦਰ ਕੌਰ, ਬਲਵੀਰ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸੇਂਟ ਜ਼ੇਵੀਅਰ ਕਾਨਵੈਂਟ ਸਕੂਲ ਕੀੜੀ ਨੇ ਸਹੋਦਿਆ ਵਾਲੀਬਾਲ ਟੂਰਨਾਮੈਂਟ ’ਚ ਸੋਨ ਤਗਮਾ ਜਿੱਤਿਆ ਅੰਡਰ-17 ਅਤੇ ਅੰਡਰ-19 ਵ... ਅਗਲੀ ਖ਼ਬਰ ਅਨੁਵਰਤ ਸਮਿਤੀ ਜਗਰਾਉਂ ਵਲੋਂ ਐੱਸ.ਐੱਸ.ਪੀ. ਡਾ: ਅੰਕੁਰ ਗੁਪਤਾ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।