ਸਬ-ਇੰਸਪੈਕਟਰ ਰਾਜਵਰਿੰਦਰਪਾਲ ਸਿੰਘ ਨੇ ਐੱਸ.ਐੱਚ.ਓ. ਸੁਧਾਰ ਵਜੋਂ ਅਹੁਦਾ ਸੰਭਾਲਿਆ
ਗੁਰੂਸਰ ਸੁਧਾਰ, 25 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਸੀਨੀਅਰ ਪੁਲਿਸ ਕਪਤਾਨ ਡਾ. ਅੰਕੁਰ ਗੁਪਤਾ ਵਲੋਂ ਕੀਤੇ ਗਏ ਤਬਾਦਲਿਆਂ ਤਹਿਤ ਸਬ ਇੰਸਪੈਕਟਰ ਰਾਜਵਰਿੰਦਰਪਾਲ ਸਿੰਘ ਨੇ ਥਾਣਾ ਸੁਧਾਰ ਵਿਖੇ ਮੁੱਖ ਅਫ਼ਸਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ।
ਥਾਣਾ ਸੁਧਾਰ ਮੁਖੀ ਸਬ ਇੰਸਪੈਕਟਰ ਰਾਜਵਰਿੰਦਰਪਾਲ ਸਿੰਘ ਅਹੁਦਾ ਸੰਭਾਲਣ ਸਮੇਂ। ਤਸਵੀਰ: ਧਾਲੀਵਾਲ
26-10-2026