29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਮਾਨਸਾ ਧਰਨੇ ’ਚ ਜਾਣ ਵਾਲਿਆਂ ਨੂੰ ਰੋਕਣ ਲਈ ਹਲਵਾਰਾ ਵਿਖੇ ਵਿਸ਼ੇਸ਼ ਨਾਕਾਬੰਦੀ

ਹਲਵਾਰਾ, 28 ਅਕਤੂਬਰ (ਮਨਦੀਪ ਸਿੰਘ ਉੱਭੀ) ਮਾਨਸਾ ਵਿਖੇ ਪਰਮਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਸਬੰਧੀ ਲੱਗ ਰਹੇ ਧਰਨੇ ਵਿਚ ਸ਼ਮੂਲੀਅਤ ਕਰਨ ਲਈ ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਜਾਣ ਵਾਲੇ ਲੋਕਾਂ ਨੂੰ ਰੋਕਣ ਦੇ ਮੱਦੇਨਜ਼ਰ ਹਲਵਾਰਾ ਦੇ ਮੁੱਖ ਚੌਕ ਵਿੱਚ ਗੁਰਦੁਆਰਾ ਕੇਂਦਰੀ ਸਾਹਿਬ ਨੇੜੇ ਪੁਲਿਸ ਵੱਲੋਂ ਵਿਸ਼ੇਸ਼ ਨਾਕਾਬੰਦੀ ਕੀਤੀ ਗਈ। ਡੀ.

ਅਜੀਤ ਡੈਸਕ 29-10-2026
ਹਲਵਾਰਾ, 28 ਅਕਤੂਬਰ (ਮਨਦੀਪ ਸਿੰਘ ਉੱਭੀ) ਮਾਨਸਾ ਵਿਖੇ ਪਰਮਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਸਬੰਧੀ ਲੱਗ ਰਹੇ ਧਰਨੇ ਵਿਚ ਸ਼ਮੂਲੀਅਤ ਕਰਨ ਲਈ ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਜਾਣ ਵਾਲੇ ਲੋਕਾਂ ਨੂੰ ਰੋਕਣ ਦੇ ਮੱਦੇਨਜ਼ਰ ਹਲਵਾਰਾ ਦੇ ਮੁੱਖ ਚੌਕ ਵਿੱਚ ਗੁਰਦੁਆਰਾ ਕੇਂਦਰੀ ਸਾਹਿਬ ਨੇੜੇ ਪੁਲਿਸ ਵੱਲੋਂ ਵਿਸ਼ੇਸ਼ ਨਾਕਾਬੰਦੀ ਕੀਤੀ ਗਈ। ਡੀ.ਐੱਸ.ਪੀ. ਕੁਲਵੰਤ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀਆਂ ਵੱਲੋਂ ਨਾਕਾਬੰਦੀ ਦੌਰਾਨ ਵੱਖ-ਵੱਖ ਵਾਹਨਾਂ ਦੀ ਨਿਗਰਾਨੀ ਕੀਤੀ । ਪੁਲਿਸ ਵੱਲੋਂ ਵਾਹਨਾਂ ਦੀ ਨਿਗਰਾਨੀ ਕਰਨ ਉਪਰੰਤ ਉਨ੍ਹਾਂ ਨੂੰ ਅੱਗੇ ਜਾਣ ਦਿੱਤਾ ਜਾ ਰਿਹਾ ਸੀ। ਇਸ ਦੌਰਾਨ ਮੁੱਖ ਚੌਕ ਵਿੱਚ ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗ ਗਈਆਂ, ਜਿਸ ਕਾਰਨ ਆਵਾਜਾਈ ਕਾਫ਼ੀ ਪ੍ਰਭਾਵਿਤ ਹੋਈ ਅਤੇ ਰਾਹਗੀਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।
ਪਿਛਲੀ ਖ਼ਬਰ ਖ਼ੁਰਾਕ ਫੈਕਟਰੀ ਦੇ ਡਰਾਈਵਰ ਤੋਂ ਖੋਹੀ 38 ਹਜ਼ਾਰ ਦੀ ਰਕਮ ਪੁਲਿਸ ਵਲੋਂ ਬਰਾਮਦ ਅਗਲੀ ਖ਼ਬਰ ਚੋਟੀ ਦੇ ਪੈਰਾ-ਐਥਲੀਟ ਨੀਰਜ ਯਾਦਵ ਵਲੋਂ ਖੁਦਕੁਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।