06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਮਠਾੜੂ ਗੋਤਰ ਦੇ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ 8 ਨੂੰ

ਇਯਾਲੀ/ਥਰੀਕੇ, 5 ਨਵੰਬਰ (ਮਨਜੀਤ ਸਿੰਘ ਦੁੱਗਰੀ)- ਮਠਾੜੂ ਗੋਤਰ ਦੇ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ ਲੁਧਿਆਣਾ ਦੇ ਫ਼ਿਰੋਜਪੁਰ ਮਾਰਗ ਸਥਿਤ ਬਾਬਾ ਸਿੱਧ ਜੀ ਦੇ ਅਸਥਾਨ ਪਿੰਡ ਇਯਾਲੀ ਕਲਾਂ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਦੀਵਾਲੀ ਵਾਲੇ ਦਿਨ 8 ਨਵੰਬਰ, ਦਿਨ ਐਤਵਾਰ ਨੂੰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਹ ਜਾਣਕਾਰੀ ਸਾਂਝੀ ਕਰਦਿਆਂ ਪ੍ਰਬੰਧਕ ਕਮੇਟੀ ਦੇ ਪ੍ਰਮੁੱਖ ਦੁਰਲੱਭ ਸਿੰਘ ਮਠਾੜੂ, ਅਵਤਾਰ ਸਿੰਘ ਮਠਾੜੂ ਸਰਬਜੀਤ ਸਿੰਘ ਨੇ ਦੱਸਿਆ ਕਿ ਇਸ ਦਿਨ ਦੇਸ਼ਾਂ ਵਿਦੇਸ਼ਾਂ ਤੋਂ ਮਠਾੜੂ ਪਰਿਵਾਰ ਵੱਡੀ ਗਿਣਤੀ ਵਿਚ ਪਹੁੰਚ ਕੇ ਬਾਬਾ ਸਿੱਧ ਜੀ ਦੇ ਅਸਥਾਨ ’ਤੇ ਮੱਥਾ ਟੇਕ ਅਸ਼ੀਰਵਾਦ ਪ੍ਰਾਪਤ ਕਰਦੇ ਹਨ।

ਅਜੀਤ ਡੈਸਕ 06-11-2026

ਪਿਛਲੀ ਖ਼ਬਰ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ’ਚ ਵਿਦਿਆਰਥੀਆਂ ਨੇ ਕੀਤੀਆਂ ਸ਼ਾਨਦਾਰ ਪ੍ਰਾਪਤੀਆਂ ਅਗਲੀ ਖ਼ਬਰ ਪੱਤਰਕਾਰਤਾ ਲੋਕਤੰਤਰ ਦਾ ਚੌਥਾ ਥੰਮ੍ਹ-ਵਿਧਾਇਕ ਲਖਵੀਰ ਸਿੰਘ ਰਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।