07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਪਿੰਡ ਮਲਕ ’ਚ ਬਾਬਾ ਵਿਸ਼ਵਕਰਮਾ ਜੀ ਦਾ ਪ੍ਰਕਾਸ਼ ਦਿਹਾੜਾ 11 ਨੂੰ ਮਨਾਇਆ ਜਾਵੇਗਾ

ਜਗਰਾਉਂ, 6 ਨਵੰਬਰ (ਗੁਰਦੀਪ ਸਿੰਘ ਮਲਕ)- ਜਗਤ ਗੁਰੂ ਬਾਬਾ ਵਿਸ਼ਵਕਰਮਾ ਜੀ ਦਾ ਪ੍ਰਕਾਸ਼ ਦਿਹਾੜਾ ਪਿੰਡ ਮਲਕ ’ਚ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਬਾਬਾ ਵਿਸ਼ਵਕਰਮਾ ਕਮੇਟੀ ਦੇ ਆਗੂ ਦਿਆ ਸਿੰਘ ਰੀਹਲ ਅਤੇ ਸਰਬਜੀਤ ਸਿੰਘ ਰੀਹਲ ਨੇ ਦੱਸਿਆ ਹਰ ਸਾਲ ਦੀ ਤਰ੍ਹਾਂ ਵਿਸ਼ਵਕਰਮਾ ਭਵਨ ਮਲਕ ’ਚ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਨ ਦੀ ਖੁਸ਼ੀ ’ਚ ਮਿਤੀ 9 ਨਵੰਬਰ ਦਿਨ ਸੋਮਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਪ੍ਰਕਾਸ਼ ਕੀਤਾ, ਜਿਸ ਦੇ ਭੋਗ ਮਿਤੀ 11 ਨਵੰਬਰ ਦਿਨ ਬੁੱਧਵਾਰ ਨੂੰ ਪਾਏ ਜਾਣਗੇ, ਇਸ ਮੌਕੇ ਧਾਰਮਿਕ ਦੀਵਾਨ ਸਜਾਏ ਜਾਣਗੇ।

ਪਿੰਡ ਮਲਕ ’ਚ ਬਾਬਾ ਵਿਸ਼ਵਕਰਮਾ ਜੀ ਦਾ ਪ੍ਰਕਾਸ਼ ਦਿਹਾੜਾ 11 ਨੂੰ ਮਨਾਇਆ ਜਾਵੇਗਾ 07-11-2026
ਜਗਰਾਉਂ, 6 ਨਵੰਬਰ (ਗੁਰਦੀਪ ਸਿੰਘ ਮਲਕ)- ਜਗਤ ਗੁਰੂ ਬਾਬਾ ਵਿਸ਼ਵਕਰਮਾ ਜੀ ਦਾ ਪ੍ਰਕਾਸ਼ ਦਿਹਾੜਾ ਪਿੰਡ ਮਲਕ ’ਚ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਬਾਬਾ ਵਿਸ਼ਵਕਰਮਾ ਕਮੇਟੀ ਦੇ ਆਗੂ ਦਿਆ ਸਿੰਘ ਰੀਹਲ ਅਤੇ ਸਰਬਜੀਤ ਸਿੰਘ ਰੀਹਲ ਨੇ ਦੱਸਿਆ ਹਰ ਸਾਲ ਦੀ ਤਰ੍ਹਾਂ ਵਿਸ਼ਵਕਰਮਾ ਭਵਨ ਮਲਕ ’ਚ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਨ ਦੀ ਖੁਸ਼ੀ ’ਚ ਮਿਤੀ 9 ਨਵੰਬਰ ਦਿਨ ਸੋਮਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਪ੍ਰਕਾਸ਼ ਕੀਤਾ, ਜਿਸ ਦੇ ਭੋਗ ਮਿਤੀ 11 ਨਵੰਬਰ ਦਿਨ ਬੁੱਧਵਾਰ ਨੂੰ ਪਾਏ ਜਾਣਗੇ, ਇਸ ਮੌਕੇ ਧਾਰਮਿਕ ਦੀਵਾਨ ਸਜਾਏ ਜਾਣਗੇ। ਉਨ੍ਹਾਂ ਦੱਸਿਆ ਕਿ ਤਿੰਨੋਂ ਦਿਨ ਗੁਰੂ ਦਾ ਲੰਗਰ ਅਤੁੱਟ ਵਰਤੇਗਾ।
ਪਿਛਲੀ ਖ਼ਬਰ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦੀਆਂ ਖਿਡਾਰਨਾਂ ਨੇ ਅੰਤਰ-ਕਾਲਜ ਮੁਕਾਬਲਿਆਂ ’ਚ ਮਾਰੀਆਂ ਮੱਲਾਂ ਅਗਲੀ ਖ਼ਬਰ ਸੈਕਰਡ ਹਾਰਟ ਸਕੂਲ ਜਗਰਾਉਂ ਵਿਖੇ ਸਾਲਾਨਾ ਖੇਡ ਸਮਾਰੋਹ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।