12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਕੁੱਟਮਾਰ ਦਾ ਮਾਮਲਾ

ਲੁਧਿਆਣਾ, 11 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਸੱਤਿਆ ਪ੍ਰਕਾਸ਼ ਵਾਸੀ ਮੁੰਡੀਆਂ ਕਲਾਂ ਦੀ ਸ਼ਿਕਾਇਤ ’ਤੇ ਸਾਹਿਲ ਸ਼ਰਮਾ, ਦੀਕਸ਼ਿਤ ਸ਼ਰਮਾ, ਦਿਵਿਆ, ਸਿਮਰਨ, ਮਾਣਕ ਅਤੇ ਹੋਰਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉਤੇ ਉਸਦੀ ਕੁੱਟਮਾਰ ਕਰਨ ਅਤੇ ਉਸਦੇ ਰਿਸ਼ਤੇਦਾਰ ਐਡਵੋਕੇਟ ਪੀਯੂਸ਼ ਮਿਸ਼ਰਾ ਪਾਸੋਂ 10 ਹਜ਼ਾਰ ਦੀ ਨਕਦੀ ਲੁੱਟਣ ਦਾ ਦੋਸ਼ ਲਗਾਇਆ ਹੈ।

ਅਜੀਤ ਡੈਸਕ 12-11-2026
ਲੁਧਿਆਣਾ, 11 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਸੱਤਿਆ ਪ੍ਰਕਾਸ਼ ਵਾਸੀ ਮੁੰਡੀਆਂ ਕਲਾਂ ਦੀ ਸ਼ਿਕਾਇਤ ’ਤੇ ਸਾਹਿਲ ਸ਼ਰਮਾ, ਦੀਕਸ਼ਿਤ ਸ਼ਰਮਾ, ਦਿਵਿਆ, ਸਿਮਰਨ, ਮਾਣਕ ਅਤੇ ਹੋਰਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉਤੇ ਉਸਦੀ ਕੁੱਟਮਾਰ ਕਰਨ ਅਤੇ ਉਸਦੇ ਰਿਸ਼ਤੇਦਾਰ ਐਡਵੋਕੇਟ ਪੀਯੂਸ਼ ਮਿਸ਼ਰਾ ਪਾਸੋਂ 10 ਹਜ਼ਾਰ ਦੀ ਨਕਦੀ ਲੁੱਟਣ ਦਾ ਦੋਸ਼ ਲਗਾਇਆ ਹੈ। ਲੜਾਈ ਦਾ ਕਾਰਨ ਪਟਾਕੇ ਦੱਸਿਆ ਜਾ ਰਿਹਾ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਮਨੋਹਰ ਨਗਰ ’ ਚ ਸ਼ਰੇਆਮ ਵਿਕ ਰਹੇ ਨਸ਼ੇ ਨੂੰ ਲੈ ਕੇ ਇਲਾਕੇ ਦੇ ਲੋਕਾਂ ਨੇ ਪੁਲਿਸ ਖ਼ਿਲਾਫ਼ ਖੋਲ੍ਹਿਆ ਮੋਰਚਾ ਸੋਸ਼ਲ ਮੀਡੀਆ ’ਤੇ... ਅਗਲੀ ਖ਼ਬਰ ਵਪਾਰ ਦੇ ਮਾਮਲੇ ਵਿਚ ਧੋਖਾਧੜੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।