25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਯੰਗ ਸਪੋਰਟਸ ਕਲੱਬ ਨੱਥੋਵਾਲ ਦੇ ਪ੍ਰਧਾਨ ਲੱਖਾ ਬੁੱਟਰ ਨੂੰ ਸਦਮਾ, ਪਿਤਾ ਦੀ ਮੌਤ

ਰਾਏਕੋਟ, 24 ਨਵੰਬਰ (ਬਲਵਿੰਦਰ ਸਿੰਘ ਲਿੱਤਰ) ਯੰਗ ਸਪੋਰਟਸ ਕਲੱਬ ਨੱਥੋਵਾਲ ਦੇ ਪ੍ਰਧਾਨ ਲਖਵਿੰਦਰ ਸਿੰਘ ਲੱਖਾ ਦੇ ਸਤਿਕਾਰਯੋਗ ਪਿਤਾ ਦਰਸ਼ਨ ਸਿੰਘ ਬੁੱਟਰ ਅੱਜ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ ਵਿਚ ਜਾ ਬਿਾਰਜੇ ਹਨ। ਉਨ੍ਹਾਂ ਦੀ ਬੇਵਕਤੀ ਮੌਤ ’ਤੇ ਵੱਖ-ਵੱਖ ਸਮਾਜ ਸੇਵੀ, ਰਾਜਨੀਤਿਕ ਤੇ ਧਾਰਮਿਕ ਸ਼ਖ਼ਸੀਅਤਾਂ ਵਲੋਂ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।

ਦਰਸ਼ਨ ਸਿੰਘ ਬੁੱਟਰ 25-11-2026
ਰਾਏਕੋਟ, 24 ਨਵੰਬਰ (ਬਲਵਿੰਦਰ ਸਿੰਘ ਲਿੱਤਰ) ਯੰਗ ਸਪੋਰਟਸ ਕਲੱਬ ਨੱਥੋਵਾਲ ਦੇ ਪ੍ਰਧਾਨ ਲਖਵਿੰਦਰ ਸਿੰਘ ਲੱਖਾ ਦੇ ਸਤਿਕਾਰਯੋਗ ਪਿਤਾ ਦਰਸ਼ਨ ਸਿੰਘ ਬੁੱਟਰ ਅੱਜ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ ਵਿਚ ਜਾ ਬਿਾਰਜੇ ਹਨ। ਉਨ੍ਹਾਂ ਦੀ ਬੇਵਕਤੀ ਮੌਤ ’ਤੇ ਵੱਖ-ਵੱਖ ਸਮਾਜ ਸੇਵੀ, ਰਾਜਨੀਤਿਕ ਤੇ ਧਾਰਮਿਕ ਸ਼ਖ਼ਸੀਅਤਾਂ ਵਲੋਂ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਪੁੱਤਰ ਲੱਖਾ ਬੁੱਟਰ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਜੀ ਦਾ ਅੰਤਿਮ ਸਸਕਾਰ ਪਰਿਵਾਰਿਕ ਮੈਂਬਰਾਂ ਦੇ ਵਿਦੇਸ਼ ਤੋਂ ਆਉਣ ’ਤੇ ਕੀਤਾ ਜਾਵੇਗਾ।
ਪਿਛਲੀ ਖ਼ਬਰ ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਚਕਰ ਵਿਖੇ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਸ੍ਰੀ ਮੈਹਦੇਆਣਾ ਸਾਹਿਬ ਪ੍ਰਕਾਸ਼ ਪੁਰਬ ਮੌਕੇ ਖ਼ੂਨਦਾਨ ਕੈਂਪ ਲਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।